ਪੜਚੋਲ ਕਰੋ

Punjab news: ਪੰਜਾਬ ਸਰਕਾਰ ਨੇ ਬਦਲਿਆ DPI ਦਾ ਨਾਂਅ, ਨੋਟੀਫਿਕੇਸ਼ਨ ਹੋਇਆ ਜਾਰੀ

Punjab news: ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਸ DPI (ਸੈਕੇਂਡਰੀ ਸਿੱਖਿਆ) ਦਾ ਨਾਮ ਬਦਲ ਦਿੱਤਾ ਹੈ।

Punjab news:  ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਸ DPI (ਸੈਕੇਂਡਰੀ ਸਿੱਖਿਆ) ਦਾ ਨਾਮ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਸ DPI ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੇਂਡਰੀ) ਦੇ ਰੂਪ ਵਿੱਚ ਹੋਵੇਗੀ।

ਕੈਬਨਿਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ

ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਕੈਬਨਿਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Punjab news: ਪੰਜਾਬ ਸਰਕਾਰ ਨੇ ਬਦਲਿਆ DPI ਦਾ ਨਾਂਅ, ਨੋਟੀਫਿਕੇਸ਼ਨ ਹੋਇਆ ਜਾਰੀ

Punjab news: ਪੰਜਾਬ ਸਰਕਾਰ ਨੇ ਬਦਲਿਆ DPI ਦਾ ਨਾਂਅ, ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ ਸਿੱਖਿਆ ਵਿਭਾਗ ਦੀਆਂ ਉੱਚ ਅਸਾਮੀਆਂ ਦੇ ਨਾਂ ਵੀ ਬਦਲ ਦਿੱਤੇ ਗਏ ਹਨ। ਡਾਇਰੈਕਟਰ ਡੀਪੀਆਈ ਨੂੰ ਹੁਣ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਅਤੇ (ਐਲੀਮੈਂਟਰੀ) ਵਜੋਂ ਸੰਬੋਧਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਕੈਬਨਿਟ ਨੇ 21 ਫਰਵਰੀ, 2023 ਨੂੰ ਹੋਈ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਸੀ।

ਇਹ ਵੀ ਪੜ੍ਹੋ: Ludhiana news: STF ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...

ਪੰਜਾਬ ਸਰਕਾਰ ਅੱਜ ਫਲੋਰ ਟੈਸਟ ਕਰਨ ਦੀ ਤਿਆਰੀ 'ਚ, ਸਾਰੇ MLA ਸੈਸ਼ਨ ਤੋਂ 1 ਘੰਟੇ ਪਹਿਲਾਂ ਸੱਦੇ, ਵ੍ਹਿਪ ਜਾਰੀ

ਵਾਪਰਿਆ ਵੱਡਾ ਹਾਦਸਾ, ਬਜਰੀ 'ਤੇ ਪਲਟਿਆ ਹਾਈ ਸਪੀਡ ਪਿਕਅੱਪ, ਗੁੱਟ ਤੋਂ ਵੱਖਰਾ ਹੋਇਆ ਡਰਾਈਵਰ ਦਾ ਹੱਥ; ਮੱਚੀ ਹਫੜਾ-ਦਫੜੀ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ; ਹੀਟਵੇਵ ਦਾ ਅਲਰਟ ਨਹੀਂ

LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026

IPL 2026 ਵਿਚਾਲੇ ਹੈਰਾਨ ਕਰਨ ਵਾਲੀ ਖ਼ਬਰ! ਬਾਥਰੂਮ 'ਚ ਨਹਾਉਂਦੀਆਂ ਔਰਤਾਂ ਦੇ ਬਣਾਏ ਵੀਡੀਓ, 2 ਕ੍ਰਿਕਟਰ ਗ੍ਰਿਫਤਾਰ; ਮੱਚਿਆ ਹੜਕੰਪ

Embed widget