ਪੜਚੋਲ ਕਰੋ

Lakhbir Singh Murder Case ਸਿੰਘੂ ਸਰਹੱਦ 'ਤੇ ਲਖਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਵਲੋਂ ਐਸਆਈਟੀ ਦਾ ਗਠਨ

Singhu Border Murder Case: ਪੁਲਿਸ ਵੱਲੋਂ ਲਖਬੀਰ ਸਿੰਘ ਦੇ ਕਤਲ ਦੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ।

Lakhbir Singh Murder News: ਐਸਆਈਟੀ ਟੀਮ ਸਿੰਧੂ ਸਰਹੱਦ 'ਤੇ ਲਖਬੀਰ ਸਿੰਘ ਦੇ ਕਤਲ ਦੀ ਘਟਨਾ ਦੀ ਜਾਂਚ ਕਰੇਗੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਟੀ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ ਐਸਏਟੀ ਦੀ ਟੀਮ ਏਡੀਜੀਪੀ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਜਾਂਚ ਕਰੇਗੀ। ਪੁਲਿਸ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਇਸਦੇ ਲਈ ਹਰ ਮੁਮਕਿਨ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਵਿਰੋਧ ਦੇ ਸਥਾਨ 'ਤੇ ਇੱਕ ਦਲਿਤ ਵਿਅਕਤੀ ਦੀ ਲਾਸ਼ ਮਿਲੀ ਸੀ। ਅਪਰਾਧੀਆਂ ਨੇ ਦਲਿਤ ਆਦਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਕਤਲ ਦੌਰਾਨ ਮ੍ਰਿਤਕ ਦੇ ਹੱਥ ਕੱਟੇ ਗਏ ਅਤੇ ਲਾਸ਼ ਨੂੰ ਉੱਥੇ ਮੌਜੂਦ ਬੈਰੀਕੇਡ ਵਿੱਚ ਲਟਕਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਹੈ ਕਿ ਕਿਸੇ ਨੇ ਉਸ ਨੂੰ ਤਰਨਤਾਰਨ ਤੋਂ ਛੋਟੇ ਪੱਧਰ 'ਤੇ ਸਿੰਘੂ ਸਰਹੱਦ 'ਤੇ ਲਿਜਾਇਆ ਅਤੇ ਉੱਥੇ ਉਸ ਦੀ ਬੇਅਦਬੀ ਦੇ ਦੋਸ਼ 'ਚ ਹੱਤਿਆ ਕਰ ਦਿੱਤੀ ਗਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋ ਦੋਸ਼ੀਆਂ ਨਿਹੰਗ ਨੂੰ ਕਤਲ ਦੇ ਲਈ ਹਿਰਾਸਤ ਵਿੱਚ ਲਿਆ ਹੈ। ਦੋਵਾਂ ਨੂੰ ਕਤਲ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਮਜ਼ਦੂਰ ਲਖਬੀਰ ਸਿੰਘ ਦੀ ਲਾਸ਼ ਦਿੱਲੀ-ਹਰਿਆਣਾ ਸਰਹੱਦ 'ਤੇ ਮਿਲੀ ਸੀ। ਉਸ ਦੀ ਲਾਸ਼ ਬੈਰੀਕੇਡ ਨਾਲ ਬੰਨ੍ਹੀ ਮਿਲੀ ਸੀ। ਉਸਦਾ ਇੱਕ ਹੱਥ ਵੀ ਕੱਟਿਆ ਗਿਆ ਸੀ ਅਤੇ ਸਰੀਰ 'ਤੇ ਤੇਜ਼ਧਾਰ ਹਥਿਆਰ ਦੇ ਕਈ ਜ਼ਖਮ ਦਿਖਾਈ ਦੇ ਰਹੇ ਸੀ।

ਇਹ ਵੀ ਪੜ੍ਹੋ: Bitcoin Price Today: Bitcoin ਰਿਕਾਰਡ ਉੱਚੇ ਪੱਧਰ 'ਤੇ ਪਹੁੰਚੀਆਂ ਕੀਮਤਾਂ, ਜਾਣੋ Ethereum, Dogecoin ਦੀਆਂ ਕੀਮਤਾਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget