ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Government ਦਾ ਫੈਸਲਾ, ਉੱਘੇ ਗਾਇਕ Sukhwinder Singh ਅਤੇ ਸ਼ਾਇਰ Surjit Patar ਕੈਬਿਨਟ ਰੈਂਕ ਦੇਣ ਦਾ ਐਲਾਨ
ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦਾ ਖਿਤਾਬ ਨਾਲ ਨਵਾਜਿਆ ਹੈ।
![Punjab Government ਦਾ ਫੈਸਲਾ, ਉੱਘੇ ਗਾਇਕ Sukhwinder Singh ਅਤੇ ਸ਼ਾਇਰ Surjit Patar ਕੈਬਿਨਟ ਰੈਂਕ ਦੇਣ ਦਾ ਐਲਾਨ Punjab government decides to give cabinet rank to eminent singer Sukhwinder Singh and poet Surjit Patar Punjab Government ਦਾ ਫੈਸਲਾ, ਉੱਘੇ ਗਾਇਕ Sukhwinder Singh ਅਤੇ ਸ਼ਾਇਰ Surjit Patar ਕੈਬਿਨਟ ਰੈਂਕ ਦੇਣ ਦਾ ਐਲਾਨ](https://feeds.abplive.com/onecms/images/uploaded-images/2021/11/20/a98c27a0a207d1aaa94ad3533dd99787_original.jpeg?impolicy=abp_cdn&imwidth=1200&height=675)
Channi_and_Surjit_Patar
ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ।
ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਦੋਵਾਂ ਸਖਸ਼ੀਅਤਾਂ ਵਲੋਂ ਸਿੱਖ ਇਤਿਹਾਸ ਦੀ ਇਸ ਅਜ਼ੀਮ ਯਾਦਗਾਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਚੰਨੀ ਵਲੋਂ ਇਨ੍ਹਾਂ ਦੋਵਾਂ ਨੂੰ ਪੰਜਾਬ ਦੇ ਇਹ ਅਹਿਮ ਅਤੇ ਵੱਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਬਾਲੀਵੁੱਡ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)