ਪੜਚੋਲ ਕਰੋ

Punjab Government: ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਮਿਲੇਗੀ ਵਧਾਈ, ਸੀਐਮ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਆਉਣਗੇ ਕਾਰਡ

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।

ਸੀਐਮ ਭਗਵੰਤ ਮਾਨ ਦੀ ਪੀਐਮ ਮੋਦੀ ਨੂੰ ਦੋ-ਟੁੱਕ, ਦੇਸ਼ ਲਈ ਗੋਲੀਆਂ ਖਾਣ ਵਾਲੇ ਯੋਧਿਆਂ ਦੀ ਧਰਤੀ ਪੰਜਾਬ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਹੋਏਗੀ

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀਕੇ ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ `ਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ `ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।"

ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ। ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਤੇ ਉਨ੍ਹਾਂ ਦੇ ਮਨੋਬਲ ਨੂੰ ਵਧਾਏਗੀ। ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ

Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ

Embed widget