ਪੜਚੋਲ ਕਰੋ

ਕੈਪਟਨ ਸਰਕਾਰ ਨੇ ਜਨਤਕ ਅਦਾਰਿਆਂ ਦਾ ਭਾਰ ਚੁੱਕਣ ਤੋਂ ਕੀਤੇ ਹੱਥ ਖੜ੍ਹੇ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਕੈਪਟਨ ਸਰਕਾਰ ਨੇ ਖ਼ਜ਼ਾਨੇ ਲਈ ਪੈਸੇ ਇਕੱਠੇ ਕਰਨ ਲਈ ਘਾਟੇ 'ਚ ਚੱਲ ਰਹੀਆਂ ਜਨਤਕ ਖੇਤਰ ਦੀਆਂ ਤਿੰਨ ਇਕਾਈਆਂ ਦੇ ਅਪਨਿਵੇਸ਼ ਭਾਵ ਕੀਤਾ ਹੋਇਆ ਨਿਵੇਸ਼ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਘਾਟੇ 'ਚ ਚੱਲ ਰਹੀਆਂ ਪੰਜਾਬ ਕਮਿਊਨੀਕੇਸ਼ਨ ਲਿਮਟਿਡ(ਪਨਕੌਮ), ਪੰਜਾਬ ਵਿੱਤ ਕਾਰਪੋਰੇਸ਼ਨ(ਪੀਐਫਸੀ) ਤੇ ਪੰਜਾਬ ਰਾਜ ਸਨਅਤੀ ਵਿਕਾਸ ਕਾਰਪੋਰੇਸ਼ਨ(ਪੀਐਸਆਈਡੀਸੀ) ਦਾ ਅਪਨਿਵੇਸ਼ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ 'ਚ ਇਕ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ। ਦੱਸ ਦਈਏ ਕਿ ਇਹ ਫੈਸਲਾ ਪੰਜਾਬ ਪ੍ਰਸ਼ਾਸਕੀ ਸੁਧਾਰ ਤੇ ਐਥਿਕਸ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਲਿਆ ਗਿਆ ਹੈ। ਕੈਬਨਿਟ 'ਚ ਲਏ ਫੈਸਲੇ ਮੁਤਾਬਕ ਅਪਨਿਵੇਸ਼ ਜ਼ਰੀਏ ਪੂੰਜੀ ਖਰਚੇ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਸੁਧਾਰਕ ਸਕੀਮਾਂ ਲਈ ਫੰਡ ਪੈਦਾ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ 'ਚ 50 ਪੀਐਸਯੂਜ਼ ਚੋਂ 2017-18 ਦੌਰਾਨ ਸਿਰਫ਼ 4.90 ਕਰੋੜ ਰੁਪਏ ਲਾਭ ਵਜੋਂ ਮਿਲੇ ਹਨ ਜਦਕਿ ਇਨ੍ਹਾਂ ਚ ਸੂਬੇ ਦੀ 7614 ਕਰੋੜ ਰੁਪਏ ਦੀ ਰਕਮ ਖੜੀ ਹੈ। ਇਨ੍ਹਾਂ ਸਿਰ  ਕੁੱਲ 25,393 ਕਰੋੜ ਰੁਪਏ ਕਰਜ਼ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget