ਪੜਚੋਲ ਕਰੋ

Matru Vandana Yojana: 52,229 ਲਾਭਪਾਤਰੀਆਂ ਨੂੰ ਮਿਲਿਆ ਸਕੀਮ ਦਾ ਲਾਭ, 25 ਕਰੋੜ ਰੁਪਏ ਸਰਕਾਰ ਨੇ ਵੰਡੇ 

Matru Vandana Yojana: ਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ

Matru Vandana Yojana: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ।
   
ਮੰਤਰੀ ਨੇ ਦੱਸਿਆ ਕਿ  ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ  ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ  ਜੁੜਿਆ ਹੋਣਾ ਲਾਜ਼ਮੀ ਹੈ।  
  ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget