ਪੜਚੋਲ ਕਰੋ

ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ- ਨਿੱਜਰ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੀ ਸਫ਼ਾਈ 'ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿੱਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸਕਰ ਮਸ਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ 'ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਹਲਕੇ ਅਤੇ ਉੱਤਰੀ ਹਲਕੇ ਵਿੱਚ ਸੁਪਰ ਸਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ। ਇਹਨਾਂ ਕੰਮਾਂ ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਖੇ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸਕਰ ਮਸੀਨਾਂ ਵਿਭਾਗ ਵੱਲੋ ਮੁਹੱਈਆ ਕਰਵਾਈਆਂ ਜਾਣਗੀਆ। ਉਨ੍ਹਾਂ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸਣ ਤੋਂ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget