ਪੜਚੋਲ ਕਰੋ

ਕੇਂਦਰ ਦੀ ਚੇਤਾਵਨੀ ਨਾਲ ਕਣਕ ਦੀ ਖਰੀਦ ਦਾ ਵੱਡਾ ਸੰਕਟ, ਪੰਜਾਬ ਸਰਕਾਰ ਨੇ ਬੁਲਾਈ ਹੰਗਾਮੀ ਮੀਟਿੰਗ

ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਪੰਜਾਬ ਵਿੱਚ 10 ਅਪਰੈਲ ਤੱਕ ਟਾਲ ਦਿੱਤੀ ਗਈ ਹੈ।

ਚੰਡੀਗੜ੍ਹ: ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਗਹਿਰਾ ਗਿਆ ਹੈ। ਇਸ ਨਾਲ ਕਿਸਾਨ ਵਿੱਚ-ਵਿਚਾਲੇ ਪਿੱਸ ਰਿਹਾ ਹੈ। ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁੱਕੀ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਪੰਜਾਬ ਵਿੱਚ 10 ਅਪਰੈਲ ਤੱਕ ਟਾਲ ਦਿੱਤੀ ਗਈ ਹੈ।

ਉਧਰ, ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਤੋਂ ਐਨ ਪਹਿਲਾਂ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਫੈਸਲਾ ਟਾਲਿਆ ਨਹੀਂ ਜਾਏਗਾ। ਕੇਂਦਰ ਦੇ ਰਵੱਈਏ ਨੂੰ ਵੇਖ ਪੰਜਾਬ ਸਰਕਾਰ ਨੇ ਵੀ ਇਸ ਬਾਰੇ ਚਰਚਾ ਵਿੱਢ ਦਿੱਤੀ ਹੈ। ਇਸ ਬਾਰੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ।

ਦੂਜੇ ਪਾਸੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ 5 ਅਪਰੈਲ ਨੂੰ ਬਾਘਾ ਪੁਰਾਣਾ ਵਿੱਚ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਰਾਜ ਭਰ ’ਚੋਂ ਆੜ੍ਹਤੀਏ ਸ਼ਮੂਲੀਅਤ ਕਰਨਗੇ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ  ਨੇ ਕਿਹਾ ਕਿ ਜੇਕਰ ਸਿੱਧੀ ਅਦਾਇਗੀ ਵਾਲਾ ਫਾਰਮੂਲਾ ਲਾਗੂ ਹੋਇਆ ਤਾਂ ਉਹ ਰੇਲ ਮਾਰਗਾਂ ਤੇ ਸੜਕਾਂ ’ਤੇ ਜਿਣਸਾਂ ਦੀਆਂ ਭਰੀਆਂ ਟਰਾਲੀਆਂ ਖੜ੍ਹੀਆਂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ 10 ਮਾਰਚ ਤੋਂ ਪੰਜਾਬ ਭਰ ਵਿੱਚ ਆਪਣੇ ਕਾਰੋਬਾਰ ਬੰਦ ਕੀਤੇ ਹੋਏ ਹਨ।

ਅਜਿਹੀ ਹਾਲਤ ਵਿੱਚ ਕਿਸਾਨ ਕਸੂਤੇ ਫਸ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਦੱਸ ਦਈਏ ਕਿ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ 27 ਮਾਰਚ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਕਿ ਕਣਕ ਦੇ ਸੀਜ਼ਨ ਵਿੱਚ ਜਿਣਸ ਦੀ ਸਿੱਧੀ ਅਦਾਇਗੀ ਕੀਤੀ ਜਾਵੇ ਤੇ ਕੇਂਦਰ ਸਰਕਾਰ ਹੁਣ ਇਸ ਮਾਮਲੇ ਵਿਚ ਹੋਰ ਮੋਹਲਤ ਨਹੀਂ ਦੇਵੇਗੀ। ਭਾਰਤ ਸਰਕਾਰ ਨੇ ਪੰਜਾਬ ਨੂੰ ਬਣਦੀਆਂ ਰਿਆਇਤਾਂ ਦੇਣ ਤੋਂ ਹੱਥ ਪਿੱਛੇ ਖਿੱਚਣ ਬਾਰੇ ਵੀ ਸਪੱਸ਼ਟ ਹੀ ਆਖ ਦਿੱਤਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget