ਪੜਚੋਲ ਕਰੋ

SC ਸਰਟੀਫਿਕੇਟ ਜਾਅਲੀ ਬਣਾਉਣ ਵਾਲਿਆਂ ਦਾ ਪਰਦਾਫਾਸ, 2 ਹੋਰ ਜਣਿਆਂ 'ਤੇ ਕਾਰਵਾਈ 

Fake Scheduled Caste Certificate : ਬੀ.ਐਸਸੀ(ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਪ੍ਰਾਪਤ ਕੀਤੀ ਹੋਈ ਹੈ। ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਬਲਵਿੰਦਰ ਕੁਮਾਰ ਪੁੱਤਰ  ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ  ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। 

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। 

ਇਸ ਅਧਾਰ ਤੇ ਉਸ ਨੇ ਬੀ.ਐਸਸੀ(ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਪ੍ਰਾਪਤ ਕੀਤੀ ਹੋਈ ਹੈ। ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ  ਨਿਰਮਲ ਸਿੰਘ ਪਿੰਡ ਆਲਮਪੁਰ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਮਿਸਟ੍ਰੈਸ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜਿਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਬਲਵਿੰਦਰ ਕੁਮਾਰ ਅਤੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਲਵਿੰਦਰ ਕੁਮਾਰ ਅਤੇ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐਸ.ਏ.ਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget