ਪੜਚੋਲ ਕਰੋ

ਪੰਜਾਬ ਦੇ ਮੁਲਾਜ਼ਮਾਂ ਦੀ ਘਟੇਗੀ ਤਨਖਾਹ? ਕੈਪਟਨ ਸਰਕਾਰ ਦੇ ਨਵੇਂ ਫੈਸਲੇ ਨੇ ਉਡਾਏ ਹੋਸ਼

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਖਤਰਾ ਪੈਦਾ ਹੋ ਗਿਆ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਘਟ ਸਕਦੀਆਂ ਹਨ। ਇਸ ਲਈ ਮੁਲਾਜ਼ਮ ਜਥੇਬੰਦੀਆਂ ਕੈਪਟਨ ਸਰਕਾਰ ਖਿਲਾਫ ਡਟ ਗਈਆਂ ਹਨ। ਮੁਲਜ਼ਮਾਂ ਅੰਦਰ ਇਹ ਡਰ ਪੰਜਾਬ ਸਰਕਾਰ ਦੇ ਉਸ ਫੈਸਲੇ ਕਰਕੇ ਪੈਦਾ ਹੋਇਆ ਹੈ ਜਿਸ ਤਹਿਤ ਨਵੀਆਂ ਨਿਯੁਕਤੀਆਂ ਸਮੇਂ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਕੇਂਦਰੀ ਤਰਜ਼ ’ਤੇ ਮਿਲੇਗਾ। ਇਸ ਵੇਲੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਵੱਧ ਹਨ।

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਖਤਰਾ ਪੈਦਾ ਹੋ ਗਿਆ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਘਟ ਸਕਦੀਆਂ ਹਨ। ਇਸ ਲਈ ਮੁਲਾਜ਼ਮ ਜਥੇਬੰਦੀਆਂ ਕੈਪਟਨ ਸਰਕਾਰ ਖਿਲਾਫ ਡਟ ਗਈਆਂ ਹਨ। ਮੁਲਜ਼ਮਾਂ ਅੰਦਰ ਇਹ ਡਰ ਪੰਜਾਬ ਸਰਕਾਰ ਦੇ ਉਸ ਫੈਸਲੇ ਕਰਕੇ ਪੈਦਾ ਹੋਇਆ ਹੈ ਜਿਸ ਤਹਿਤ ਨਵੀਆਂ ਨਿਯੁਕਤੀਆਂ ਸਮੇਂ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਕੇਂਦਰੀ ਤਰਜ਼ ’ਤੇ ਮਿਲੇਗਾ। ਇਸ ਵੇਲੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਵੱਧ ਹਨ। ਹੁਣ ਵਿੱਤ ਵਿਭਾਗ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਨਵੀਆਂ ਨਿਯੁਕਤੀਆਂ ਸਮੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਕੇਂਦਰੀ ਤਰਜ਼ ’ਤੇ ਮਿਲੇਗਾ। ਇਸ ਪੱਤਰ ਮਗਰੋਂ ਪੁਰਾਣੇ ਮੁਲਾਜ਼ਮ ਖਦਸ਼ਾ ਜ਼ਾਹਰ ਕਰ ਰਹੇ ਹਨ ਕਿ ਇਸ ਕਦਰ ਸਰਕਾਰ ਉਨ੍ਹਾਂ ਨੂੰ ਵੀ ਲਪੇਟੇ ’ਚ ਲੈ ਸਕਦੀ ਹੈ। ਇਸ ਖ਼ਿਲਾਫ਼ 20 ਜੁਲਾਈ ਤੋਂ ਪੰਜਾਬ ਭਰ ’ਚ ਹਫਤਾ ਭਰ ਸਰਕਾਰ ਖ਼ਿਲਾਫ਼ ਘੜੇ ਭੰਨ੍ਹ ਮੁਜ਼ਾਹਰੇ ਕੀਤੇ ਜਾਣਗੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਇਸ ਫੈਸਲੇ ਨੂੰ ਅਦਾਲਤ ’ਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਇਹ ਫੈਸਲਾ ਤਕਨੀਕੀ ਆਧਾਰ ’ਤੇ ਠੀਕ ਨਹੀਂ ਕਿਉਂਕਿ ਪੰਜਾਬ ਦੇ ਮੁਲਾਜ਼ਮ ਤਾਂ ਅਜੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਵਿੱਚ ਹਨ ਪਰ ਸਰਕਾਰ ਦੇ ਤਾਜ਼ਾ ਫੈਸਲੇ ਮੁਤਾਬਕ ਨਵੇਂ ਭਰਤੀ ਹੋਣ ਵਾਲ਼ੇ ਮੁਲਾਜ਼ਮਾਂ ’ਤੇ ਸੂਬਾ ਸਰਕਾਰ ਕੇਂਦਰ ਦਾ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਤਿਆਰੀ ’ਚ ਹੈ। ਮੁਲਾਜ਼ਮ ਲੀਡਰਾਂ ਨੇ ਕਿਹਾ ਕਿ ਇਸ ਕਦਰ ਇੱਕ ਸੂਬੇ ’ਚ ਦੋ ਨਿਯਮ ਕਿਵੇਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਨਾਲੋਂ 35 ਤੋਂ 40 ਫੀਸਦੀ ਵੱਧ ਤਨਖ਼ਾਹਾਂ ਲੈ ਰਹੇ ਹਨ। ਸਰਕਾਰ ਅਜਿਹਾ ਕਰਕੇ ਤਨਖਾਹਾਂ ਵਧਾਉਣ ਦੀ ਬਜਾਏ ਘਟਾਉਣ ਦੀ ਰਾਹ ਪੱਧਰਾ ਕਰ ਰਹੀ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget