ਪੜਚੋਲ ਕਰੋ
Advertisement
ਕੋਰੋਨਾ ਟੈਸਟ ਸਬੰਧੀ ਕੈਪਟਨ ਸਰਕਾਰ ਦਾ ਵੱਡਾ ਫੈਸਲਾ
ਕੋਰੋਨਾ ਟੈਸਟ ਦੀ ਕੀਮਤ ਤੈਅ ਕਰਨ ਦਾ ਫਾਇਦਾ ਇਹ ਹੋਵੇਗਾ ਕਿ ਹੁਣ ਪ੍ਰਾਈਵੇਟ ਲੈਬੌਰਟਰੀਆਂ ਇੱਕ ਹਜ਼ਾਰ ਰੁਪਏ ਤੋਂ ਵੱਧ ਕੀਮਤ ਨਹੀਂ ਵਸੂਲ ਸਕਣਗੀਆਂ ਤੇ ਟੈਸਟਿੰਗ ਦੇ ਨਾਂ 'ਤੇ ਹੋਰ ਰਹੀ ਲੁੱਟ ਨੂੰ ਠੱਲ੍ਹ ਪਵੇਗੀ।
ਚੰਡੀਗੜ੍ਹ: ਕੋਰੋਨਾ ਵਾਇਰਸ ਟੈਸਟ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਦਿਸ਼ਾ 'ਚ ਸੂਬਾ ਸਰਕਾਰ ਵੱਲੋਂ ਰੈਪਿਡ ਟੈਸਟਿੰਗ ਦਾ ਰੇਟ 1000 ਰੁਪਏ ਪ੍ਰਤੀ ਟੈਸਟ ਤੈਅ ਕਰ ਦਿੱਤਾ ਗਿਆ ਹੈ।
ਇਸ ਦਾ ਫਾਇਦਾ ਇਹ ਹੋਵੇਗਾ ਕਿ ਹੁਣ ਪ੍ਰਾਈਵੇਟ ਲੈਬੌਰਟਰੀਆਂ ਇੱਕ ਹਜ਼ਾਰ ਰੁਪਏ ਤੋਂ ਵੱਧ ਕੀਮਤ ਨਹੀਂ ਵਸੂਲ ਸਕਣਗੀਆਂ ਤੇ ਟੈਸਟਿੰਗ ਦੇ ਨਾਂ 'ਤੇ ਹੋਰ ਰਹੀ ਲੁੱਟ ਨੂੰ ਠੱਲ੍ਹ ਪਵੇਗੀ।
ਤੈਅ ਕੀਤੇ ਗਏ ਰੇਟਾਂ ਵਿੱਚ ਘਰ ਤੋਂ ਸੈਂਪਲ ਭਰਨੇ, GST ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਅਜਿਹੇ 'ਚ ਟੈਸਟਿੰਗ ਪ੍ਰਬੰਧਾਂ ਵੱਲ ਧਿਆਨ ਦੇਣਾ ਹੋਰ ਵੀ ਲਾਜ਼ਮੀ ਹੋ ਜਾਂਦਾ ਹੈ।
ਵਿਵਾਦਾਂ 'ਚ ਆਉਣ ਮਗਰੋਂ ਫੇਸਬੁੱਕ ਦਾ ਜਵਾਬ
ਟਰੰਪ 'ਤੇ ਭਾਰੀ ਪੈਣਗੇ ਬਾਇਡਨ, ਅਮਰੀਕੀ ਚੋਣਾਂ ਤੋਂ ਪਹਿਲਾਂ ਖੁਲਾਸਾਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਆਟੋ
ਪੰਜਾਬ
Advertisement