ਚੰਡੀਗੜ੍ਹ: ਕੋਰੋਨਾ ਵਾਇਰਸ ਟੈਸਟ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਦਿਸ਼ਾ 'ਚ ਸੂਬਾ ਸਰਕਾਰ ਵੱਲੋਂ ਰੈਪਿਡ ਟੈਸਟਿੰਗ ਦਾ ਰੇਟ 1000 ਰੁਪਏ ਪ੍ਰਤੀ ਟੈਸਟ ਤੈਅ ਕਰ ਦਿੱਤਾ ਗਿਆ ਹੈ।


ਇਸ ਦਾ ਫਾਇਦਾ ਇਹ ਹੋਵੇਗਾ ਕਿ ਹੁਣ ਪ੍ਰਾਈਵੇਟ ਲੈਬੌਰਟਰੀਆਂ ਇੱਕ ਹਜ਼ਾਰ ਰੁਪਏ ਤੋਂ ਵੱਧ ਕੀਮਤ ਨਹੀਂ ਵਸੂਲ ਸਕਣਗੀਆਂ ਤੇ ਟੈਸਟਿੰਗ ਦੇ ਨਾਂ 'ਤੇ ਹੋਰ ਰਹੀ ਲੁੱਟ ਨੂੰ ਠੱਲ੍ਹ ਪਵੇਗੀ।


ਤੈਅ ਕੀਤੇ ਗਏ ਰੇਟਾਂ ਵਿੱਚ ਘਰ ਤੋਂ ਸੈਂਪਲ ਭਰਨੇ, GST ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਅਜਿਹੇ 'ਚ ਟੈਸਟਿੰਗ ਪ੍ਰਬੰਧਾਂ ਵੱਲ ਧਿਆਨ ਦੇਣਾ ਹੋਰ ਵੀ ਲਾਜ਼ਮੀ ਹੋ ਜਾਂਦਾ ਹੈ।


ਵਿਵਾਦਾਂ 'ਚ ਆਉਣ ਮਗਰੋਂ ਫੇਸਬੁੱਕ ਦਾ ਜਵਾਬ


ਟਰੰਪ 'ਤੇ ਭਾਰੀ ਪੈਣਗੇ ਬਾਇਡਨ, ਅਮਰੀਕੀ ਚੋਣਾਂ ਤੋਂ ਪਹਿਲਾਂ ਖੁਲਾਸਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ