ਪੜਚੋਲ ਕਰੋ

ਮਾਨ ਸਰਕਾਰ ਦਾ ਗਰਭਵਤੀ ਮਹਿਲਾਵਾਂ ਨੂੰ ਤੋਹਫ਼ਾ: 60912 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ’ਚ ਵੰਡੇ ਗਏ 10.40 ਕਰੋੜ ਰੁਪਏ: ਡਾ: ਬਲਜੀਤ ਕੌਰ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 60912 ਔਰਤ ਲਾਭਪਾਤਰੀਆਂ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਕੀਮ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੇ ਜਾਂਦੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲਾਂ 5000 ਰੁਪਏ ਦਾ ਲਾਭ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਸੀ, ਜੋ ਅਪ੍ਰੈਲ 2022 ਤੋਂ ਬਾਅਦ ਸਮਾਜ ਦੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਛੜੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਜਣੇਪਾ ਲਾਭ ਦੇ ਤਹਿਤ ਦੋ ਕਿਸ਼ਤਾਂ ਵਿੱਚ ਪੰਜ ਹਜ਼ਾਰ ਰੁਪਏ ਦਾ ਲਾਭ ਪ੍ਰਦਾਨ ਕੀਤਾ ਜਾਂਦਾ ਹੈ।

ਪਹਿਲੀ ਕਿਸ਼ਤ 3000/- ਰੁਪਏ ਗਰਭ ਅਵਸਥਾ ਦੀ ਰਜਿਸਟ੍ਰੇਸ਼ਨ ‘ਤੇ ਅਤੇ ਘੱਟੋ-ਘੱਟ ਜਨਮ ਤੋਂ ਪਹਿਲਾਂ ਆਂਗਨਵਾੜੀ ਕੇਂਦਰ (ਏ.ਡਬਲਿਯੂ.ਸੀ) ਵਿਖੇ ਐਲ.ਐਮ.ਪੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਇੱਕ ਚੈੱਕ-ਅੱਪ ਤੇ ਰਾਜ/ਯੂ.ਟੀ ਦੁਆਰਾ ਪ੍ਰਵਾਨਿਤ ਸਿਹਤ ਸਹੂਲਤਾਂ ਦੀ ਪਛਾਣ ਤੇ ਅਤੇ ਦੂਜ਼ੀ ਕਿਸ਼ਤ 2000/- ਰੁਪਏ ਬੱਚੇ ਦੇ ਜਨਮ ਦੇ ਰਜਿਸਟਰੇਸ਼ਨ, ਬੱਚੇ ਨੂੰ ਬੀ.ਸੀ.ਜੀ, ਓ.ਪੀ.ਵੀ, ਡੀ.ਪੀ.ਟੀ ਅਤੇ ਹੈਪੇਟਾਈਟਸ-ਬੀ ਜਾਂ ਇਸਦੇ ਬਰਾਬਰ ਦੀ ਪਹਿਲੀ ਡੋਜ਼ ਪ੍ਰਾਪਤ ਕਰਨ ਤੇ ਮਿਲਣ ਯੋਗ ਹੈ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget