ਪੜਚੋਲ ਕਰੋ

Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ

Punjab News: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਤੇ ਦੂਜੇ ਪਾਸੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Punjab News: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਤੇ ਦੂਜੇ ਪਾਸੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਲਦ ਹੀ 22 ਹਜ਼ਾਰ ਦੇ ਕਰੀਬ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਸ ਤਰ੍ਹਾਂ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖ਼ਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰਐਮਬੀ ਪਲੌਅ (627), ਬੇਲਰ (595) ਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀਆਰਐਮ ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਬੇ ਵਿੱਚ 620 ਕਸਟਮਰ ਹਾਈਰਿੰਗ ਸੈਂਟਰ (ਸੀਐਚਸੀ) ਵੀ ਕਾਇਮ ਕੀਤੇ ਗਏ ਹਨ। ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget