ਪੜਚੋਲ ਕਰੋ

VVIP's ਲਈ ਮਾਨ ਸਰਕਾਰ ਭਾੜੇ 'ਤੇ ਲੈਣ ਜਾ ਰਹੀ ਜਹਾਜ਼, ਟੈਂਡਰ ਹੋ ਗਿਆ ਜਾਰੀ, ਆਜੋ ਤੁਸੀਂ ਵੀ ਲਗਾ ਦਿਓ ਬੋਲੀ

Mann Govt Hiring Jet Aircraft - ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਸਰਕਾਰ ਇਹ ਜਹਾਜ਼ 6 ਮਹੀਨੇ ਲਈ ਕਿਰਾਏ 'ਤੇ ਲੈਣ ਜਾ ਰਹੀ ਹੈ। ਅਤੇ ਇਸ ਜਹਾਜ਼ ਦੀਆਂ ਸੀਆਂ 8 ਤੋਂ 10 ਹੋਣੀਆਂ ਚਾਹੀਦੀਆਂ ਹਨ। ਜਹਾਜ਼ ਸਮੇਤ

ਪੰਜਾਬ ਸਰਕਾਰ ਆਪਣੇ VVIP's ਲਈ ਲੰਬੇ ਸਫ਼ਰ ਨੂੰ ਆਸਾਨ ਬਣਾਉਣ ਜਾ ਰਹੀ ਹੈ। ਮਾਨ ਸਰਕਾਰ VVIP's  ਲਈ ਭਾੜੇ 'ਤੇ ਇੱਕ ਜਹਾਜ਼ ਲੈਣ ਜਾ ਰਹੀ ਹੈ। ਇਸ ਸਬੰਧੀ ਟੈਂਡਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਟੈਂਡਰ ਪੰਜਾਬ ਸਰਕਾਰ ਦੇ ਡਾਇਰੈਕਟਰ ਆਫ਼ ਸਿਵਲ ਐਵੀਏਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। 

ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਸਰਕਾਰ ਇਹ ਜਹਾਜ਼ 6 ਮਹੀਨੇ ਲਈ ਕਿਰਾਏ 'ਤੇ ਲੈਣ ਜਾ ਰਹੀ ਹੈ। ਅਤੇ ਇਸ ਜਹਾਜ਼ ਦੀਆਂ ਸੀਆਂ 8 ਤੋਂ 10 ਹੋਣੀਆਂ ਚਾਹੀਦੀਆਂ ਹਨ। ਜਹਾਜ਼ ਸਮੇਤ ਕਰੂ ਮੈਂਬਰ ਦੀ ਲੋੜ ਹੈ ਅਤੇ ਜਿਹੜਾ ਵੀ ਦਿਲਚਸਪੀ ਰੱਖਦਾ ਹੈ ਉਸ ਪੰਜਾਬ ਸਰਕਾਰ ਦੇ ਪੋਰਟਲ eproc.punjab.gov.in 'ਤੇ ਬੋਲੀ ਲਗਾ ਸਕਦਾ ਹੈ। 

ਇਸ ਸਬੰਧੀ ਜਾਣਕਾਰੀ RTI ਐਕਟੀਵਿਸਟ ਮਾਨਿਕ ਗੋਇਲ ਨੇ ਦਿੱਤੀ ਹੈ। ਮਾਨਿਕ ਗੋਇਲ ਨੇ ਟਵੀਟ ਕਰਕੇ ਹੋਏ ਲਿਖਿਆ ਕਿ -  ''ਇੱਕ ਹੋਰ VVIP ਜਹਾਜ਼ ਦਾ ਟੈਂਡਰ ਭਗਵੰਤ ਮਾਨ ਸਰਕਾਰ ਵੱਲੋਂ ਕੱਢਿਆ ਗਿਆ ਹੈ ਤਾਂ ਕਿ ਕੇਜਰੀਵਾਲ ਨੂੰ ਕੰਪੇਨ ਲਈ ਹੋਰ ਸੂਬਿਆਂ ਚ ਘੁਮਾਇਆ ਜਾ ਸਕੇ। ਪੰਜਾਬ ਬਹੁਤ ਛੋਟਾ ਹੈ। ਕਦੇ ਵੀ ਕਿਸੇ ਮੁੱਖ ਮੰਤਰੀ ਨੇ ਜਹਾਜ਼ ਨਹੀਂ ਵਰਤਿਆ ਕਿਉਕਿ ਪੰਜਾਬ ਚ ਜਹਾਜ਼ ਕੰਮ ਹੀ ਨੀ ਆ ਸਕਦਾ। ਪੰਜਾਬ ਕੋਲ ਆਪਣਾ ਹੈਲੀਕਾਪਟਰ ਹੈ ਜਿਸ ਦੀ ਵਰਤੋ ਹੋਰ ਮੁੱਖ ਮੰਤਰੀ ਕਰਦੇ ਸਨ ਅਤੇ ਭਗਵੰਤ ਮਾਨ ਮਜ਼ਾਕ ਬਣਾਉਂਦੇ ਸਨ।''

'' ਪਰ ਭਗਵੰਤ ਮਾਨ ਵੱਲੋਂ ਦੁਬਾਰਾ ਹਵਾਈ ਜਹਾਜ਼ ਦਾ ਟੈਂਡਰ ਕੱਢਿਆ ਗਿਆ ਹੈ ਤਾਂ ਕਿ ਕੇਜਰੀਵਾਲ ਨੂੰ ਕੰਪੇਨ ਲਈ ਹੋਰ ਸੂਬਿਆਂ 'ਚ ਘੁਮਾਇਆ ਜਾ ਸਕੇ। ਇਸ ਕੈਂਪੇਨ ਦਾ ਰੋਜ਼ ਦਾ ਕਰੋੜਾਂ ਰੁਪਇਆ ਪੰਜਾਬ ਦੇ ਲੋਕਾਂ ਸਿਰ ਪਵੇਗਾ। ਅੱਜ ਕੱਲ ਵੀ ਜੋ ਕੇਜਰੀਵਾਲ ਜਹਾਜ਼ ਵਰਤ ਰਹੇ ਹਨ ਉਹ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਦਾ ਹੈ। ਐਵੇਂ ਨਹੀਂ ਡੇਢ ਸਾਲ ਵਿੱਚ ਬਿਨਾ ਕੁਝ ਬਣਾਏ 50,000 ਕਰੋੜ ਦਾ ਕਰਜ਼ਾ ਲਿਆ ਗਿਆ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget