ਪੜਚੋਲ ਕਰੋ

ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ

Gurmeet Singh Ram Rahim: ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

Gurmeet Singh Ram Rahim: ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ।

ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-10-2024)

ਕੀ ਹੈ ਪੂਰਾ ਮਾਮਲਾ

ਇਹ ਸਾਰੀ ਘਟਨਾ ਜੂਨ 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਸਤੰਬਰ ਵਿੱਚ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਪਵਿੱਤਰ ਗ੍ਰੰਥ ਵਿਰੁੱਧ ਹੱਥ ਨਾਲ ਲਏ ਗਏ ਅਪਮਾਨਜਨਕ ਪੋਸਟਰ ਲਗਾਏ ਗਏ ਸਨ। ਉਸੇ ਸਾਲ ਅਕਤੂਬਰ ਵਿੱਚ, ਬਰਗਾੜੀ ਵਿੱਚ ਇੱਕ ਗੁਰਦੁਆਰੇ ਨੇੜੇ ਪਵਿੱਤਰ ਗ੍ਰੰਥ ਦੇ ਕਈ ਫਟੇ ਹੋਏ ਅੰਗ ਖਿੱਲਰੇ ਹੋਏ ਮਿਲੇ ਸਨ।

ਬਾਅਦ ਵਿੱਚ ਹਾਲਾਤ ਅਜਿਹੇ ਬਣ ਗਏ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਹੋਏ। ਸੂਬਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਦੋ ਅੰਦੋਲਨਕਾਰੀਆਂ ਦੀ ਮੌਤ ਹੋ ਗਈ, ਜਿਸ ਨਾਲ ਪੰਜਾਬ ਵਿੱਚ ਸਮਾਜਿਕ ਅਤੇ ਰਾਜਨੀਤਿਕ ਟੈਨਸ਼ਨ ਹੋਰ ਵੱਧ ਗਈ।

ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਕੁੱਲ 12 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪਿਛਲੀ ਗਠਜੋੜ ਸਰਕਾਰ ਨੇ ਨਵੰਬਰ ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਇਹ ਵੀ ਪੜ੍ਹੋ: ਕੀ ਤੁਹਾਨੂੰ ਵੀ ਰਾਤ ਨੂੰ ਸੌਣ ਵੇਲੇ ਆਉਂਦਾ ਲੋੜ ਤੋਂ ਵੱਧ ਪਸੀਨਾ, ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਸੰਕੇਤ

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget