ਪੜਚੋਲ ਕਰੋ

Punjab News: ਸਰਕਾਰੀ ਦਫਤਰਾਂ 'ਚ ਕੰਮ ਹੈ ਪਰ ਹੋਣਾ ਨਾ ਪੈ ਜਾਵੇ ਖੱਜਲ ਖ਼ੁਆਰ, ਕੱਲ੍ਹ ਤੋਂ ਹੋ ਰਿਹਾ ਵੱਡਾ ਬਦਲਾਅ, ਜਾਣੋ

ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਦਫ਼ਤਰਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦੀ ਤਰਫ਼ੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੀ ਬਜਾਏ ਸਮੇਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ।

Punjab News: ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲ ਜਾਵੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। .

ਦਫ਼ਤਰਾਂ ਲਈ ਸਮਾਂ ਬਦਲਣ ਦੀ ਇਹ ਪ੍ਰਣਾਲੀ 15 ਜੁਲਾਈ ਤੱਕ ਲਾਗੂ ਰਹੇਗੀ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਪੂਰੇ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਇੱਕੋ ਜਿਹਾ ਰਹੇਗਾ। ਸਰਕਾਰ ਨੇ ਇਹ ਫੈਸਲਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਲਿਆ ਹੈ।

ਮੁੱਖ ਮੰਤਰੀ ਨੇ ਕੀਤਾ ਸੀ ਐਲਾਨ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਸੀ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲ੍ਹਿਆ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਕੀਤੀ ਗਈ ਹੈ, ਉਨ੍ਹਾਂ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ।

ਸਰਕਾਰੀ ਵਿਭਾਗਾਂ ਨੂੰ ਨਿਰਦੇਸ਼

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਦਫ਼ਤਰਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦੀ ਤਰਫ਼ੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੀ ਬਜਾਏ ਸਮੇਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ।

ਕਿਉਂ ਕੀਤਾ ਗਿਆ ਹੈ ਬਦਲਾਅ

ਦੱਸ ਦੇਈਏ ਕਿ ਬਿਜਲੀ ਬੋਰਡ ਦਾ ਜਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਤੇ ਹੁੰਦਾ ਹੈ ਇਸ ਲਈ ਜੇ ਸਰਕਾਰੀ ਦਫਤਰ 2 ਵਜੇ ਬੰਦ ਹੋ ਜਾਣਗੇ ਤਾਂ ਇਸ ਨਾਲ ਬਿਜਲੀ ਬੋਰਡ ਉੱਤੇ ਵੀ ਜ਼ਿਆਦਾ ਬੋਝ ਨਹੀਂ ਪਵੇਗਾ। ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ,ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Salman Khan: ਗੋਲੀਬਾਰੀ ਦੀ ਵਾਰਦਾਤ ਤੋਂ ਬਾਅਦ ਸਲਮਾਨ ਨੂੰ ਮਿਲਣ ਪਹੁੰਚੇ ਮਹਾਰਾਸ਼ਟਰ ਦੇ CM ਏਕਨਾਥ ਸ਼ਿੰਦੇ, ਬੋਲੇ- 'ਮਿੱਟੀ 'ਚ ਮਿਲਾ ਦਿਆਂਗੇ ਸਾਰੇ ਗੈਂਗਸਟਰ'
ਗੋਲੀਬਾਰੀ ਦੀ ਵਾਰਦਾਤ ਤੋਂ ਬਾਅਦ ਸਲਮਾਨ ਨੂੰ ਮਿਲਣ ਪਹੁੰਚੇ ਮਹਾਰਾਸ਼ਟਰ ਦੇ CM ਏਕਨਾਥ ਸ਼ਿੰਦੇ, ਬੋਲੇ- 'ਮਿੱਟੀ 'ਚ ਮਿਲਾ ਦਿਆਂਗੇ ਸਾਰੇ ਗੈਂਗਸਟਰ'
Ludhiana News: ਧੀ ਨੇ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ...ਇਸ ਲਈ ਮੌਤ ਨੂੰ ਗਲੇ ਲਾ ਰਿਹਾਂ...ਦਿਲ ਦਹਿਲਾਉਣ ਵਾਲੀ ਖਬਰ
Ludhiana News: ਧੀ ਨੇ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ...ਇਸ ਲਈ ਮੌਤ ਨੂੰ ਗਲੇ ਲਾ ਰਿਹਾਂ...ਦਿਲ ਦਹਿਲਾਉਣ ਵਾਲੀ ਖਬਰ
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
Cheapest iPhone: ਸਭ ਤੋਂ ਸਸਤੇ iPhone 'ਚ ਮਿਲੇਗੀ ਵੱਡੀ ਡਿਸਪਲੇਅ ਤੇ ਕੈਮਰਾ ਵੀ ਕਮਾਲ, ਫੀਚਰ ਕਰ ਦੇਣਗੇ ਹੈਰਾਨ
Cheapest iPhone: ਸਭ ਤੋਂ ਸਸਤੇ iPhone 'ਚ ਮਿਲੇਗੀ ਵੱਡੀ ਡਿਸਪਲੇਅ ਤੇ ਕੈਮਰਾ ਵੀ ਕਮਾਲ, ਫੀਚਰ ਕਰ ਦੇਣਗੇ ਹੈਰਾਨ
Advertisement
for smartphones
and tablets

ਵੀਡੀਓਜ਼

Ap Dhillon broke Guitar in Coachella Fans Angry AP ਢਿੱਲੋਂ ਨੇ ਸਟੇਜ ਤੇ ਕਿਉਂ ਤੋੜੀ ਗਿਟਾਰ , ਫੈਨਸ ਹੋਏ ਗੁੱਸਾDalvir goldy| 'ਜਦੋਂ ਪਾਰਟੀ ਫੈਸਲਾ ਲੈਂਦੀ ਉਦੋਂ ਧੋਖਾ ਨਾ ਕਰਿਆ ਕਰੇ'-ਗੋਲਡੀ ਦਾ ਹਾਈਕਮਾਨ ਨਾਲ ਗਿਲਾSangrur Lok Sabha seat |'ਪਹਿਲੀ ਵਾਰ ਨਹੀਂ ਹੋਇਆ ਜਦੋਂ ਮੇਰੀ ਟਿਕਟ ਕੱਟੀ ਗਈ ਹੋਵੇ'-ਗੋਲਡੀ ਦਾ ਛਲਕਿਆ  ਦਰਦLok sabha election | 'ਬੀਬੀ ਭੱਠਲ ਨੇ ਮਾਂ ਵਾਂਗ ਅਸੀਸਾਂ ਦਿੱਤੀਆਂ'-ਖਹਿਰਾ ਨੇ ਭਖਾਈ ਚੋਣ ਮੁਹਿੰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan: ਗੋਲੀਬਾਰੀ ਦੀ ਵਾਰਦਾਤ ਤੋਂ ਬਾਅਦ ਸਲਮਾਨ ਨੂੰ ਮਿਲਣ ਪਹੁੰਚੇ ਮਹਾਰਾਸ਼ਟਰ ਦੇ CM ਏਕਨਾਥ ਸ਼ਿੰਦੇ, ਬੋਲੇ- 'ਮਿੱਟੀ 'ਚ ਮਿਲਾ ਦਿਆਂਗੇ ਸਾਰੇ ਗੈਂਗਸਟਰ'
ਗੋਲੀਬਾਰੀ ਦੀ ਵਾਰਦਾਤ ਤੋਂ ਬਾਅਦ ਸਲਮਾਨ ਨੂੰ ਮਿਲਣ ਪਹੁੰਚੇ ਮਹਾਰਾਸ਼ਟਰ ਦੇ CM ਏਕਨਾਥ ਸ਼ਿੰਦੇ, ਬੋਲੇ- 'ਮਿੱਟੀ 'ਚ ਮਿਲਾ ਦਿਆਂਗੇ ਸਾਰੇ ਗੈਂਗਸਟਰ'
Ludhiana News: ਧੀ ਨੇ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ...ਇਸ ਲਈ ਮੌਤ ਨੂੰ ਗਲੇ ਲਾ ਰਿਹਾਂ...ਦਿਲ ਦਹਿਲਾਉਣ ਵਾਲੀ ਖਬਰ
Ludhiana News: ਧੀ ਨੇ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ...ਇਸ ਲਈ ਮੌਤ ਨੂੰ ਗਲੇ ਲਾ ਰਿਹਾਂ...ਦਿਲ ਦਹਿਲਾਉਣ ਵਾਲੀ ਖਬਰ
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
Cheapest iPhone: ਸਭ ਤੋਂ ਸਸਤੇ iPhone 'ਚ ਮਿਲੇਗੀ ਵੱਡੀ ਡਿਸਪਲੇਅ ਤੇ ਕੈਮਰਾ ਵੀ ਕਮਾਲ, ਫੀਚਰ ਕਰ ਦੇਣਗੇ ਹੈਰਾਨ
Cheapest iPhone: ਸਭ ਤੋਂ ਸਸਤੇ iPhone 'ਚ ਮਿਲੇਗੀ ਵੱਡੀ ਡਿਸਪਲੇਅ ਤੇ ਕੈਮਰਾ ਵੀ ਕਮਾਲ, ਫੀਚਰ ਕਰ ਦੇਣਗੇ ਹੈਰਾਨ
Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ
Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ
British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab Politics: ਟਿਕਟ ਕੱਟ ਤੀ ਕੋਈ ਗੱਲ ਨਹੀਂ, ਇਹ ਸਮਝਾ ਦਿਓ ਵੱਡਾ ਜਾਂ ਛੋਟਾ ਲੀਡਰ ਕੀ ਹੁੰਦਾ ? ਮੇਰੇ ਨਾਲ ਤਾਂ ਵਾਅਦਾ ਕਰਕੇ ਮੁੱਕਰ ਗਏ, ਦਲਵੀਰ ਗੋਲਡੀ ਹੋਏ ਭਾਵੁਕ
Punjab Politics: ਟਿਕਟ ਕੱਟ ਤੀ ਕੋਈ ਗੱਲ ਨਹੀਂ, ਇਹ ਸਮਝਾ ਦਿਓ ਵੱਡਾ ਜਾਂ ਛੋਟਾ ਲੀਡਰ ਕੀ ਹੁੰਦਾ ? ਮੇਰੇ ਨਾਲ ਤਾਂ ਵਾਅਦਾ ਕਰਕੇ ਮੁੱਕਰ ਗਏ, ਦਲਵੀਰ ਗੋਲਡੀ ਹੋਏ ਭਾਵੁਕ
Embed widget