ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਵਿੱਦਿਅਕ ਅਦਾਰੇ

Punjab News: ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਆਖੀ ਇਹ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤਾਂ ਜੋ ਮਜ਼ਦੂਰਾਂ ਨੂੰ ਵੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜੋ ਫਸਲ ਦਾ ਮੁਆਵਜ਼ਾ ਕਿਸਾਨ ਨੂੰ ਦਿੱਤਾ ਜਾਵੇਗਾ, ਉਸਦਾ 10 ਫੀਸਦੀ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿੱਚ ਅਸਾਮੀਆਂ ਭਰੀਆ ਜਾਣਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਤਨਖਾਹ ਦੇ ਸਕੇਲ ਲਾਗੂ ਹੋਣਗੇ।

ਇੱਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ

ਹਰ ਸਾਲ ਇੱਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮਜ਼ਦੂਰ ਦਿਵਸ ਉਹਨਾਂ ਲੋਕਾਂ ਦਾ ਦਿਨ ਹੈ ਜਿਨ੍ਹਾਂ ਲੋਕਾਂ ਨੇ ਅਪਣੇ ਖੂਨ ਪਸੀਨੇ ਦੀ ਕਮਾਈ ਨਾਲ ਦੇਸ਼ ਅਤੇ ਦੁਨੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕਿਸੇ ਵੀ ਦੇਸ਼, ਸਮਾਜ, ਸੰਸਥਾ ਵਿਚ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ।

ਭਾਰਤ ਵਿੱਚ ਮਜ਼ਦੂਰ ਦਿਵਸ ਕੰਮਕਾਜੀ ਲੋਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ 1 ਮਈ 1923 ਨੂੰ ਹੋਈ ਸੀ। ਉਸ ਸਮੇਂ ਇਸ ਦਿਨ ਨੂੰ ਮਦਰਾਸ ਦਿਵਸ ਦੇ ਤੌਰ ’ਤੇ ਵੀ ਪ੍ਰਮਾਣਿਤ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਕਾਵੇਲੂ ਚੇਟਯਾਰ ਨੇ ਕੀਤੀ ਸੀ।

ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਮਦਰਾਸ ਹਾਈ ਕੋਰਟ ਸਾਹਮਣੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਰੈਜ਼ੋਲੂਸ਼ਨ ਪਾਸ ਕਰ ਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿਚ ਵੀ ਮਜ਼ਦੂਰ ਦਿਵਸ ਦੇ ਤੌਰ ’ਤੇ ਮਨਾਇਆ ਜਾਵੇ ਅਤੇ ਇਸ ਦਿਨ ਨੂੰ ਛੁੱਟੀ ਐਲਾਨਿਆ ਜਾਵੇ। ਉਸ ਸਮੇਂ ਭਾਰਤ ਵਿਚ ਮਜ਼ਦੂਰਾਂ ਦੀ ਜੰਗ ਲੜਨ ਲਈ ਕਈ ਨੇਤਾ ਵੀ ਸਾਹਮਣੇ ਆਏ ਸਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget