ਪੜਚੋਲ ਕਰੋ

Debate with CM: ਖੁੱਲ੍ਹੀ ਬਹਿਸ ਲਈ ਮਾਨ ਸਰਕਾਰ ਨੇ ਸਥਾਨ ਕੀਤਾ ਤੈਅ ! ਇਸ ਜਗ੍ਹਾ ਜਨਤਾ ਸਾਹਮਣੇ ਹੋਵੇਗੀ ਡਿਬੇਟ

Debate with CM Bhagwant Mann - ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖੁੱਲ੍ਹੀ ਬਹਿਸ ਦੇ ਲਈ ਪੰਜਾਬ ਸਰਕਾਰ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖੁੱਲ੍ਹੀ ਬਹਿਸ ਦੇ ਲਈ ਪੰਜਾਬ ਸਰਕਾਰ ਨੇ ਥਾਂ ਤੈਅ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਦੀ ਤਰਫੋਂ 1 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਪ੍ਰਸ਼ਾਸਨ ਤੋਂ ਟੈਗੋਰ ਥੀਏਟਰ ਸਥਾਨ ਦੀ ਮੰਗ ਕੀਤੀ ਗਈ ਹੈ।

ਟੈਗੋਰ ਥੀਏਟਰ ਚੰਡੀਗੜ੍ਹ ਦੇ ਸੈਕਟਰ 18 ਵਿੱਚ ਪੈਦਾ ਹੈ। ਇਸ ਵਿੱਚ ਸੰਸਕ੍ਰਿਤਕ ਸਮਾਗਮ ਕਰਵਾਏ ਜਾਂਦੇ ਹਨ। ਹੁਣ ਤੱਕ ਟੈਗੋਰ ਥੀਏਟਰ ਦਾ ਨਿਯਮ ਹੈ ਕਿ ਇੱਕ ਕੋਈ ਵੀ ਸਿਆਸੀ ਪ੍ਰੋਗਰਾਮ ਜਾਂ ਗਤੀਵਿਅਆਂ ਨਹੀਂ ਕਰਵਾਈਆਂ ਜਾ ਸਕਦੀਆਂ।  ਪੰਜਾਬ ਸਰਕਾਰ ਨੇ ਟੈਗੋਰ ਥੀਏਟਰ ਪ੍ਰਸ਼ਾਸਨ ਤੋਂ ਪੁੱਛਿਆ ਹੈ ਕਿ ਕੀ 1 ਨਵੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਲਈ ਜਗ੍ਹਾ ਉਪਲਬਧ ਹੋ ਸਕਦੀ ਹੈ ਜਾਂ ਨਹੀਂ। ਇਸ ਸਬੰਧੀ ਫੈਸਲਾ ਯੂਟੀ ਚੰਡੀਗੜ੍ਹ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਪੱਧਰ ਦੇ ਅਧਿਕਾਰੀ ਬੁੱਧਵਾਰ ਨੂੰ ਲੈਣਗੇ। 

Debate with CM: ਖੁੱਲ੍ਹੀ ਬਹਿਸ ਲਈ ਮਾਨ ਸਰਕਾਰ ਨੇ ਸਥਾਨ ਕੀਤਾ ਤੈਅ ! ਇਸ ਜਗ੍ਹਾ ਜਨਤਾ ਸਾਹਮਣੇ ਹੋਵੇਗੀ ਡਿਬੇਟ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਵਿਰੋਧੀ ਪਾਰਟੀਆਂ ਨਾਲ ਖੁੱਲ੍ਹੀ ਬਹਿਸ ਲਈ ਸਥਾਨਕ ਟੈਗੋਰ ਥੀਏਟਰ ਨੂੰ ਸਥਾਨ ਵਜੋਂ ਚੁਣਨ 'ਤੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ- SYL 'ਤੇ ਬਹਿਸ ਲਈ ਟੈਗੋਰ ਥੀਏਟਰ ਦੀ ਚੋਣ ਕਰਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ- ਪੁਰਾਣੀਆਂ ਆਦਤਾਂ ਨਹੀਂ ਜਾਂਦੀਆਂ! ਜਾਖੜ ਨੇ ਅੱਗੇ ਸ਼ਾਇਰੀ  'ਚ ਕਿਹਾ ਕਿ ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ, ਭਾਵੇਂ ਕੱਟੀਏ ਪੋਰੀਆਂ-ਪੋਰੀਆਂ ਜੀ

SYL ਮੁੱਦੇ 'ਤੇ ਵਿਰੋਧੀ ਧਿਰਾਂ ਲਗਾਤਾਰ ਸਰਕਾਰ 'ਤੇ ਸਵਾਲ ਖੜ੍ਹੀਆਂ ਕਰ ਰਹੀਆਂ ਹਨ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਨੇ ਪੱਖ ਰੱਖਿਆ ਹੈ ਕਿ ਵਿਰੋਧੀ ਧਿਰਾਂ ਸਾਨੂੰ ਨਹਿਰ ਨਹੀਂ ਬਣਾਉਣ ਦਿੰਦੀਆਂ। ਜਿਸ ਤੋਂ ਬਾਅਦ ਬੀਜੇਪੀ, ਕਾਂਗਰਸ ਅਤੇ ਅਕਾਲੀ ਦਲ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਚੈਲੰਜ ਕਰਦਿਆਂ ਕਿਹਾ ਸੀ ਕਿ - ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget