ਪੜਚੋਲ ਕਰੋ

ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐੱਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ

ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ

ਚੰਡੀਗੜ੍ਹ: ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ  ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐੱਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।

ਇਹ ਵੀ ਪੜ੍ਹੋ- Shiv Sena: ਸ਼ਿਵ ਸੈਨਾ ਲੀਡਰ ਦਾ ਭਰਾ ਚਲਾ ਰਿਹਾ ਸੀ ਮੋਟਰਸਾਈਕਲ ਚੋਰੀ ਰੈਕੇਟ, 20 ਮੋਟਸਾਈਕਲਾਂ ਸਣੇ ਕਾਬੂ

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ  ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ 'ਆਪ' 'ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ 'ਆਪ' 'ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ...
Punjab News: ਔਰਤਾਂ ਲਈ ਖੁਸ਼ਖਬਰੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਅਫ਼ਵਾਹਾਂ 'ਤੇ ਮਾਨ ਸਰਕਾਰ ਦਾ ਜਵਾਬ; 1 ਅਗਸਤ ਨੂੰ ਫਿਰ ਹੋਵੇਗੀ ਟੂੰ-ਟੂੰ...
ਔਰਤਾਂ ਲਈ ਖੁਸ਼ਖਬਰੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਅਫ਼ਵਾਹਾਂ 'ਤੇ ਮਾਨ ਸਰਕਾਰ ਦਾ ਜਵਾਬ; 1 ਅਗਸਤ ਨੂੰ ਫਿਰ ਹੋਵੇਗੀ ਟੂੰ-ਟੂੰ...
ਅਬੋਹਰ ਵਿੱਚ ਬੀਐਸਐਫ ਦੇ ਏਐਸਆਈ ਦੀ ਬਿਜਲੀ ਦੇ ਝਟਕੇ ਨਾਲ ਮੌਤ: ਆਪਣੇ ਕੁਆਰਟਰ ਦੀ ਛੱਤ ਸਾਫ਼ ਕਰਦੇ ਸਮੇਂ ਹਾਦਸਾ; ਦੋ ਧੀਆਂ ਦਾ ਪਿਤਾ; ਹਰਿਆਣਾ ਦਾ ਨਿਵਾਸੀ।
ਅਬੋਹਰ ਵਿੱਚ ਬੀਐਸਐਫ ਦੇ ਏਐਸਆਈ ਦੀ ਬਿਜਲੀ ਦੇ ਝਟਕੇ ਨਾਲ ਮੌਤ: ਆਪਣੇ ਕੁਆਰਟਰ ਦੀ ਛੱਤ ਸਾਫ਼ ਕਰਦੇ ਸਮੇਂ ਹਾਦਸਾ; ਦੋ ਧੀਆਂ ਦਾ ਪਿਤਾ; ਹਰਿਆਣਾ ਦਾ ਨਿਵਾਸੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget