ਪੜਚੋਲ ਕਰੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Punjab News: ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੀ ਚੇਅਰਮੈਨ ਲਈ ਖਾਲੀ ਪਈ ਅਸਾਮੀ ਨੂੰ ਭਰਨ ਲਈ ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਇਮਾਨਦਾਰ, ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ

Punjab News: ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੀ ਚੇਅਰਮੈਨ ਲਈ ਖਾਲੀ ਪਈ ਅਸਾਮੀ ਨੂੰ ਭਰਨ ਲਈ ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਇਮਾਨਦਾਰ, ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਹਨ। ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰ ਘੱਟੋ-ਘੱਟ 10 ਸਾਲਾਂ ਤੋਂ ਭਾਰਤ ਸਰਕਾਰ ਜਾਂ ਰਾਜ ਸਰਕਾਰ ਦੀ ਸੇਵਾ ਵਿੱਚ ਰਹੇ ਹੋਣੇ ਚਾਹੀਦੇ ਹਨ।

ਇਸ ਤੋਂ ਇਲਾਵਾ, ਇਸ ਸਬੰਧ ਵਿੱਚ ਜਨਤਕ ਨੋਟਿਸ ਜਾਰੀ ਹੋਣ ਦੀ ਮਿਤੀ 'ਤੇ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ਼ਤਿਹਾਰ ਤਹਿਤ ਮਿਤੀ 26.11.2024 ਅਤੇ 14.12.2024 ਨੂੰ ਅਪਲਾਈ ਕੀਤਾ ਹੈ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ।

ਇੱਛੁਕ ਬਿਨੈਕਾਰ ਆਪਣਾ ਪੂਰਾ ਬਾਇਓ-ਡਾਟਾ ਇਕ ਵਚਨਬੱਧਤਾ ਸਮੇਤ ਦਫ਼ਤਰ ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਉਣ। ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 15 ਜਨਵਰੀ 2025 ਸ਼ਾਮ 5 ਵਜੇ ਤੱਕ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਸ ਤੋਂ ਬਾਅਦ ਇਨ੍ਹਾਂ ਨਾਵਾਂ 'ਤੇ ਮੁੜ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਹਾਈ ਪਾਵਰ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget