ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ।

Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ  ਸਿੱਖਿਆ ਵਿਭਾਗ ਵਿੱਚ ਕੱਚੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਅਨੁਸਾਰ ਆਨਲਾਈਨ ਪੋਰਟਲ ਖੋਲ ਦਿੱਤਾ ਗਿਆ ਹੈ ਜ਼ੋ ਕਿ 6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ।ਬੈਂਸ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸੋਨਲ ਵਿਭਾਗ ਵੱਲੋਂ 7 ਅਕਤੂਬਰ 2022 ਨੂੰ ਪਾਲਿਸੀ ਫਾਰ ਦਾ ਵੈਲਫੇਅਰ ਆਫ਼ ਐਡਹਾਕ ਕੰਟਰੈਕਚੂਅਲ ਟੈਪਰੈਰੀ ਟੀਚਰ (ਨੇਸ਼ਨ ਬਿਲਡਰ )ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਟ ਲਾਗੂ ਕੀਤੀ ਗਈ ਸੀ।

ਇਸ ਸਕੀਮ ਦੇ ਲਾਭਪਾਤਰੀਆਂ ਵਲੋਂ ਇਸ ਪੋਰਟਲ ‘ਤੇ ਅਪਲਾਈ ਕਰਨ ਲਈ ਵਿਭਾਗ ਦੇ ਈ-ਪੰਜਾਬ ਸਕੂਲ ਐਪ ‘ਤੇ ਕੱਚੇ ਕਰਮਚਾਰੀ ਦੀ ਲਾਗਇਨ ਆਈ ਡੀ ਵਿੱਚ ਅਪਲਾਈ ਲਿੰਕ ਉਤੇ ਜਾ ਕੇ ਲੋੜੀਂਦੇ  ਡਾਟੇ ਨੂੰ ਪ੍ਰੋਫਾਰਮੇ ਵਿੱਚ ਭਰਿਆ ਜਾਣਾ ਹੈ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ   ਕਾਇਆਕਲਪ ਕਰਨ ਦੇ ਨਾਲ ਨਾਲ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ

Embed widget