ਪੜਚੋਲ ਕਰੋ

Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ, ਜਾਣੋ ਕੀ ਮਿਲਣਗੀਆਂ ਸਹੂਲਤਾਂ

ਇਸ ਦੇ ਨਾਲ ਹੀ ਖੇਤੀਬਾੜੀ ਲਈ 14524 ਕਰੋੜ ਦਾ ਬਜਟ ਰੱਖਿਆ ਹੈ। ਜੋ ਕਿ ਪਿਛਲੇ ਵਰ੍ਹੇ ਨਾਲ 5 ਫ਼ੀਸਦੀ ਜ਼ਿਆਦਾ ਹੈ

Punjab budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ। ਇਸ ਦੇ ਨਾਲ ਹੀ ਖੇਤੀਬਾੜੀ ਲਈ 14524 ਕਰੋੜ ਦਾ ਬਜਟ ਰੱਖਿਆ ਹੈ। ਜੋ ਕਿ ਪਿਛਲੇ ਵਰ੍ਹੇ ਨਾਲ 5 ਫ਼ੀਸਦੀ ਜ਼ਿਆਦਾ ਹੈ

ਹਰਪਾਲ ਚੀਮਾ ਨੇ ਕਿਹਾ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਖੇਤਰ ਵਿੱਚ ਬਿਜਲੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਵਿੱਤੀ ਸਾਲ 2025-26 ਦੇ ਬਜਟ ਵਿੱਚ ਇਸ ਲਈ 9,992 ਕਰੋੜ ਰੱਖੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪਸ਼ੂ ਸਿਹਤ ਸਹੂਲਤਾਂ ਦੇ ਪਾਇਲਟ ਪ੍ਰੋਜੈਕਟਾਂ ਲਈ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਸ ਲਈ 704 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਗੰਨੇ ਦੀ ਖਰੀਦ ਕੀਮਤ 401 ਰੁਪਏ ਪ੍ਰਤੀ ਕੁਇੰਟਲ ਸੀ। ਇਹ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਸੀ। 2023-24 ਦੇ ਬਕਾਏ ਅਦਾ ਕਰ ਦਿੱਤੇ ਗਏ ਹਨ। ਇਸ ਨਾਲ ਰਾਹਤ ਮਿਲੀ ਹੈ। ਇਸ ਸਹਾਇਤਾ ਨੂੰ ਜਾਰੀ ਰੱਖਣ ਲਈ 250 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਦੱਸ ਦਈਏ ਕਿ  ਖੇਤੀਬਾੜੀ ਤੇ ਸਹਾਇਕ ਖੇਤਰਾਂ ਲ਼ਈ 14524 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦ ਵੱਧ ਹਨ।  ਬਠਿੰਡਾ, ਕਪੂਰਥਲਾ ਤੇ ਗੁਰਦਾਸਪੁਰ ਵਿੱਚ ਮੱਕੀ ਦੀ ਫਸਲ ਨੂੰ ਉਤਾਸ਼ਹਿਤ ਕਰਨ ਲਈ 17500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ ਦਾ ਪ੍ਰਸਤਾਵ ਹੈ। ਇਸ ਨਵੀਂ ਸਕੀਮ ਦਾ ਮਕਸਦ ਕੇਂਦਰ ਸਰਕਾਰ ਦੇ 20% ਈਥੇਨੌਲ ਮਿਸ਼ਰਣ ਦੇ ਟੀਚੇ ਨੂੰ ਪੂਰਾ ਕਰਨਾ ਹੈ। ਇਸ ਸਕੀਮ ਤਹਿਤ ਕੁੱਲ 30 ਹਜ਼ਾਰ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਤੋ ਇਲਾਵਾ, ਫਸਲੀ ਵਿਭਿੰਨਤਾ ਲਈ 115 ਕਰੋੜ ਰੁਪਏ ਵੱਖ ਤੋਂ ਰੱਖੇ ਗਏ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਵਿਸਥਾਰ, ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਬੀਜ ਵਿਕਾਸ ਲਈ 149 ਕਰੋੜ ਰੁਪਏ ਦਾ ਪ੍ਰਸਤਾਵ ਦਿੱਤਾ ਹੈ। ਫਸਲੀ ਰਹਿੰਦ-ਖੂੰਹਦ ਲਈ ਪਰਾਲੀ ਅਧਾਰਿਤ ਬਾਇਲਰਾਂ ਵੱਲ ਜਾਣ ਵਾਲੇ ਉਦਯੋਗਾਂ ਨੂੰ 60 ਕਰੋੜ ਦੇ ਸਬਸਿਡੀ ਦਾ ਪ੍ਰਸਤਾਵ ਦਿੱਤਾ ਹੈ।
ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਦੀ ਮਦਦ ਲ਼ਈ 500 ਕਰੋੜ ਦੇ ਬਜਟ ਦਾ ਪ੍ਰਸਤਾਵ ਹੈ। ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰੁਪਏ ਰੱਖਣ ਦਾ ਪ੍ਰਸਤਾਵ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget