ਪੜਚੋਲ ਕਰੋ

ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਜਾਣੋ ਨਵੇਂ ਲੌਕਡਾਊਨ ਦੇ ਨਿਯਮ ਤੇ ਹਦਾਇਤਾਂ

ਵੀਰਵਾਰ ਨੂੰ ਪੰਜਾਬ ਵਿੱਚ ਕੋਵਿਡ-19 ਨਵੇਂ 82 ਹੋਰ ਕੋਰੋਨਾਵਾਇਰਸ ਸੰਕਰਮਿਤ ਕੇਸ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ 2,887 ‘ਤੇ ਪਹੁੰਚ ਗਈ। ਪਿਛਲੇ 10 ਦਿਨਾਂ ਵਿੱਚ ਸੂਬੇ ‘ਚ 500 ਤੋਂ ਵੱਧ ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਕਮਿਊਨਿਟੀ ਪ੍ਰਸਾਰ ਦੇ ਡਰੋਂ ਇੱਕ ਵਾਰ ਫਿਰ ਸਖਤ ਕਦਮ ਚੁੱਕਿਆ ਹੈ। ਵੀਰਵਾਰ ਨੂੰ ਪੰਜਾਬ ਵਿੱਚ ਕੋਵਿਡ-19 ਨਵੇਂ 82 ਹੋਰ ਕੋਰੋਨਾਵਾਇਰਸ ਸੰਕਰਮਿਤ ਕੇਸ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ 2,887 ‘ਤੇ ਪਹੁੰਚ ਗਈ। ਪਿਛਲੇ 10 ਦਿਨਾਂ ਵਿੱਚ ਸੂਬੇ ‘ਚ 500 ਤੋਂ ਵੱਧ ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ। ਮਹਾਮਾਰੀ ਦੀ ਸਥਿਤੀ ਤੇ ਇਸ ਨਾਲ ਨਜਿੱਠਣ ਲਈ ਰਾਜ ਦੀ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਜ਼ਰੀਏ ਕੀਤੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਹਦਾਇਤ ਦਿੱਤੀ ਕਿ ਸ਼ਨੀਵਾਰ ਤੇ ਐਤਵਾਰ ਦੇ ਨਾਲ ਜਨਤਕ ਛੁੱਟੀਆਂ ਮੌਕੇ ਸੂਬੇ ਵਿੱਚ ਸਖ਼ਤ ਲੌਕਡਾਊਨ ਲਾਗੂ ਕੀਤਾ ਜਾਏਗਾ। ਇਸ ਮਿਆਦ ਦੌਰਾਨ ਸਿਰਫ ਇਲੈਕਟ੍ਰਾਨਿਕ ਪਾਸ ਧਾਰਕਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਤੇ ਵਿਸ਼ਵ ਭਰ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਕਾਰਨ ਅਜਿਹੇ ਸਖ਼ਤ ਉਪਾਅ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਹਾਮਾਰੀ ਦੇ ਇਲਾਜ ਲਈ ਟੀਕਾ ਵਿਕਸਤ ਨਹੀਂ ਕੀਤਾ ਜਾਂਦਾ, ਉਦੋਂ ਤਕ ਸਖ਼ਤ ਉਪਾਅ ਹੀ ਇਸ ਮਹਾਮਾਰੀ ਦੇ ਵਿਰੁੱਧ ਲੜਨ ਦਾ ਇਕੋ ਇੱਕ ਰਸਤਾ ਹੈ। ਇਹ ਨੇ ਸਖ਼ਤ ਹਦਾਇਤਾਂ: - ਦਿੱਲੀ ਤੋਂ ਆਉਣ ਵਾਲਿਆਂ ਨੂੰ ਕੋਰੋਨਾ ਟੈਸਟ ਦਾ ਸਰਟੀਫਿਕੇਟ ਦਿਖਾਉਣਾ ਪਏਗਾ। - ਬਾਹਰੋਂ ਆਉਣ ਵਾਲਿਆਂ ‘ਤੇ ਵਿਸਥਾਰਤ ਆਦੇਸ਼ ਮੁੱਖ ਸਕੱਤਰ ਅੱਜ ਜਾਰੀ ਕਰਨਗੇ। - ਉਦਯੋਗ ਨੂੰ ਲੌਕਡਾਊਨ ਤੋਂ ਛੋਟ ਮਿਲੇਗੀ, ਇਹ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। - ਲੌਕਡਾਉਨ ਵਿੱਚ ਸਿਰਫ ਇਲੈਕਟ੍ਰਾਨਿਕ ਪਾਸ ਧਾਰਕਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ। - ਮੈਡੀਕਲ ਸਟਾਫ, ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨ ਵਾਲਿਆਂ ਨੂੰ ਛੋਟ ਹੈ। -ਸਾਰੇ ਨਾਗਰਿਕਾਂ ਨੂੰ ਕੋਵਾ ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੈ। - ਮੁੱਖ ਮੰਤਰੀ ਨੇ ਡੀਜੀਪੀ ਨੂੰ ਹਦਾਇਤਾਂ ਦਿੱਤੀਆਂ ਕਿ ਕਿਤੇ ਵੀ ਭੀੜ ਇਕੱਠੀ ਨਹੀਂ ਹੋਣੀ ਚਾਹੀਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ

Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ

ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Advertisement
ABP Premium

ਵੀਡੀਓਜ਼

Punjab Band| ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ, ਸੜਕਾਂ 'ਤੇ ਰੇਲਾਂ ਜਾਮ, ਬਾਜਾਰ ਵੀ ਕਰਾਏ ਬੰਦਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30-12-2024

BSNL ਨੇ Airtel, Jio ਨੂੰ ਛੱਡਿਆ ਪਿੱਛੇ, ਲਾਂਚ ਕੀਤੀ BiTV, ਫੋਨ 'ਤੇ ਫ੍ਰੀ 'ਚ ਦੇਖ ਸਕੋਗੇ 300 ਤੋਂ ਜ਼ਿਆਦਾ ਲਾਈਵ ਟੀਵੀ ਚੈਨਲ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Embed widget