ਪੜਚੋਲ ਕਰੋ

ਪੰਜਾਬ ਸਰਕਾਰ ਦਾ ਸ਼ਹੀਦਾਂ ਲਈ ਵੱਡਾ ਐਲਾਨ, ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਮਿਲੇਗੀ ਹੁਣ ਇੰਨੀ ਰਕਮ

ਪੰਜਾਬ ਸਰਕਾਰ ਨੇ ਵੱਖ-ਵੱਖ ਆਪ੍ਰੇਸ਼ਨਸ ਦੌਰਾਨ ਸ਼ਹੀਦ ਜਾਂ ਅਪਾਹਜ ਹੋਣ ਵਾਲੇ ਸੈਨਿਕਾਂ ਦੇ ਵਾਰਿਸ (Next of Kin) ਨੂੰ ਵਿੱਤੀ ਸਹਾਇਤਾ ਲਈ ਦਿੱਤੇ ਜਾਣ ਵਾਲੇ ਮੁਆਵਜ਼ੇ ਯਾਨੀ ਐਕਸ ਗਰੇਸ਼ੀਆ (ex-gratia) ਰਕਮ 'ਚ ਵਾਧਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਆਪ੍ਰੇਸ਼ਨਸ ਦੌਰਾਨ ਸ਼ਹੀਦ ਜਾਂ ਅਪਾਹਜ ਹੋਣ ਵਾਲੇ ਸੈਨਿਕਾਂ ਦੇ ਵਾਰਿਸ (Next of Kin) ਨੂੰ ਵਿੱਤੀ ਸਹਾਇਤਾ ਲਈ ਦਿੱਤੇ ਜਾਣ ਵਾਲੇ ਮੁਆਵਜ਼ੇ ਯਾਨੀ ਐਕਸ ਗਰੇਸ਼ੀਆ  (ex-gratia) ਰਕਮ 'ਚ ਵਾਧਾ ਕੀਤਾ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਨੇ ਕਿਹਾ ਕੇ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਰਕਮ ਨੂੰ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਹੈ। ਸ਼ਾਦੀਸ਼ੁਦਾ ਸ਼ਹੀਦ ਸਿਪਾਹੀ ਦੇ ਮਾਮਲੇ 'ਚ 35 ਲੱਖ ਰੁਪਏ ਐਕਸ ਗਰੇਸ਼ੀਆ, 10 ਲੱਖ ਮਾਪਿਆਂ ਨੂੰ ਵਾਧੂ ਰਾਹਤ ਤੇ ਪੰਜ ਲੱਖ ਰੁਪਏ ਪਲਾਟ ਲਈ ਨਕਦ ਵਜੋਂ ਦਿੱਤੇ ਜਾਣਗੇ। ਸੈਨਿਕ ਦੇ ਅਣਵਿਆਹੇ ਹੋਣ ਤੇ 45 ਲੱਖ ਰੁਪਏ ਐਕਸ ਗਰੇਸ਼ੀਆ ਵਜੋਂ ਦਿੱਤਾ ਜਾਵੇਗਾ ਜਦਕਿ ਪੰਜ ਲੱਖ ਰੁਪਏ ਪਲਾਟ ਲਈ ਨਕਦ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਕਿਸੇ ਅਪਰੇਸ਼ਨ 'ਚ ਅਪਾਹਜ ਹੋਣ ਵਾਲੇ ਸੈਨਿਕ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਪੰਜ ਗੁਣਾ ਵਧਾ ਦਿੱਤਾ ਗਿਆ ਹੈ। 76 ਪ੍ਰਤੀਸ਼ਤ ਤੋਂ 100 ਪ੍ਰਤੀਸ਼ਤ ਅਪੰਗਤਾ ਹੋਣ ਤੇ 20 ਲੱਖ ਰੁਪਏ ਦਿੱਤੇ ਜਾਣਗੇ, ਜਦਕਿ 51 ਪ੍ਰਤੀਸ਼ਤ ਤੋਂ 75 ਪ੍ਰਤੀਸ਼ਤ ਅਪੰਗਤਾ ਲਈ 10 ਲੱਖ ਰੁਪਏ ਤੇ 25 ਪ੍ਰਤੀਸ਼ਤ ਤੋਂ 50 ਪ੍ਰਤੀਸ਼ਤ ਅਪੰਗਤਾ ਹੋਣ ਤੇ 5 ਲੱਖ ਰੁਪਏ ਦਿੱਤੇ ਜਾਣਗੇ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਹ ਵਧੀਆਂ ਦਰਾਂ 15 ਜੂਨ, 2020 ਤੋਂ ਲੜਾਈ ਦੇ ਹਾਦਸਿਆਂ 'ਤੇ ਲਾਗੂ ਹੋਣਗੀਆਂ। ਵਿੱਤ ਵਿਭਾਗ ਨੇ ਐਕਸ ਗਰੇਸ਼ੀਆ ਦੀ ਕੁੱਲ ਰਕਮ ਦਾ 10 ਫੀਸਦ ਹਿੱਸਾ ਯਾਨੀ 5 ਲੱਖ ਰੁਪਏ ਭੋਗ ਸਮਾਰੋਹ ਤੇ ਦਿੱਤੇ ਜਾਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਾਕੀ 90 ਪ੍ਰਤੀਸ਼ਤ ਰੱਖਿਆ ਮੰਤਰਾਲੇ ਦੇ ਏਕੀਕ੍ਰਿਤ ਹੈਡਕੁਆਟਰਾਂ ਤੋਂ ਬੈਟਲ ਕੈਜੁਅਲਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਦਿੱਤੇ ਜਾਣਗੇ।

ਟਾਪ ਹੈਡਲਾਈਨ

Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget