ਪੜਚੋਲ ਕਰੋ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

Panchayat Elections: ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ।

Panchayat Elections: ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ।

ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ  ਭੁੱਲਰ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ਵਿੱਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਅਤੇ ਮੌਜੂਦਾ ਸਰਕਾਰੀ ਇਮਾਰਤਾਂ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget