ਪੜਚੋਲ ਕਰੋ

Punjab News : 'ਧਾਰਮਿਕ ਮਾਮਲਿਆਂ 'ਚ ਸਰਕਾਰੀ ਦਖਲਅੰਦਾਜ਼ੀ ਮਨਜ਼ੂਰ ਨਹੀਂ', ਬੇਅਦਬੀ ਕਾਨੂੰਨ ‘ਤੇ ਸਾਬਕਾ ਜਥੇਦਾਰ ਨੇ ਜਤਾਈ ਚਿੰਤਾ 

Punjab News : ਸਿੱਖ ਪੰਥ ਵਿੱਚ ਇਸ ਸਮੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਰਚਾ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।  

Punjab News : ਸਿੱਖ ਪੰਥ ਵਿੱਚ ਇਸ ਸਮੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਰਚਾ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਬਿਲ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤ ਵਿੱਚ ਅਸਹਿਮਤੀ ਅਤੇ ਨਾਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ।

ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ, ਪਰ ਬਿਲ ਵਿੱਚ ਸੁਧਾਰ ਜ਼ਰੂਰੀ

ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਪਰ ਉਹ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਨਵਾਂ ਬਿਲ ਭਾਵੇਂ ਚੰਗੀ ਨੀਅਤ ਨਾਲ ਲਿਆਂਦਾ ਗਿਆ ਹੋਵੇ, ਪਰ ਇਸ ਵਿੱਚ ਕੁਝ ਕਮੀਆਂ ਅਤੇ ਅਸਪਸ਼ਟਤਾਵਾਂ ਹਨ, ਜਿਨ੍ਹਾਂ ਨੂੰ ਦੂਰ ਕਰਨਾ ਲਾਜ਼ਮੀ ਹੈ।

ਪੰਥਕ ਆਗੂਆਂ ਨਾਲ ਹੋਵੇ ਵਿਚਾਰ-ਵਟਾਂਦਰਾ

ਗਿਆਨੀ ਗੁਰਬਚਨ ਸਿੰਘ ਨੇ ਸੁਝਾਅ ਦਿੱਤਾ ਕਿ ਇਸ ਕਾਨੂੰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਜਥੇਦਾਰਾਂ, ਧਾਰਮਿਕ ਆਗੂਆਂ ਅਤੇ ਪੰਥਕ ਨੁਮਾਇੰਦਿਆਂ ਨਾਲ ਬੈਠਕ ਕਰਕੇ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਾਰੇ ਪੱਖ ਮਿਲ ਬੈਠ ਕੇ ਫੈਸਲਾ ਕਰਨਗੇ ਤਾਂ ਪੰਥ ਵਿੱਚ ਏਕਤਾ ਅਤੇ ਸਤਿਕਾਰ ਬਣਿਆ ਰਹੇਗਾ ਅਤੇ ਆਪਸੀ ਮਤਭੇਦ ਵੀ ਘੱਟ ਹੋਣਗੇ।

ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ 'ਤੇ ਚਿੰਤਾ

ਸਾਬਕਾ ਜਥੇਦਾਰ ਨੇ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਵੱਧ ਰਹੀ ਦਖਲਅੰਦਾਜ਼ੀ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਅਨੁਸਾਰ ਸਰਕਾਰ ਨੂੰ ਆਪਣੇ ਆਪ ਨੂੰ ਪ੍ਰਬੰਧਕੀ ਕਾਰਜਾਂ ਤੱਕ ਸੀਮਤ ਰੱਖਣਾ ਚਾਹੀਦਾ ਹੈ, ਜਦੋਂ ਕਿ ਧਾਰਮਿਕ ਮਾਮਲਿਆਂ ਦਾ ਪ੍ਰਬੰਧਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀਆਂ ਸੰਸਥਾਵਾਂ ਦੁਆਰਾ ਕੀਤਾ ਜਾਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget