ਪੜਚੋਲ ਕਰੋ

Punjab Government: ਮੁੱਖ ਮੰਤਰੀ ਚੰਨੀ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Punjab Election 2022: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸੂਬਾ ਸਰਕਾਰ ਨੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ਼ ਕੰਟਰੈਕਟਚੁਅਲ ਇੰਪਲਾਈਜ਼ ਬਿੱਲ-2021’ ਪੇਸ਼ ਕੀਤਾ।

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਦਫ਼ਤਰਾਂ (Punjab Office) '10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ (Temporary Emplyoess) ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸੂਬਾ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab assembly session) ਵਿੱਚ ਸੂਬਾ ਸਰਕਾਰ ਨੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ਼ ਕੰਟਰੈਕਟਚੁਅਲ ਇੰਪਲਾਈਜ਼ ਬਿੱਲ-2021’ ਪੇਸ਼ ਕੀਤਾ ਤੇ ਇਸ ਨੂੰ ਜ਼ੁਬਾਨੀ ਵੋਟਿੰਗ ਨਾਲ ਪਾਸ ਕਰ ਦਿੱਤਾ। ਇਨ੍ਹਾਂ 36,000 ਠੇਕਾ ਆਧਾਰਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਐਡਹਾਕ, ਅਸਥਾਈ, ਵਰਕ ਚਾਰਜਡ ਤੇ ਦਿਹਾੜੀਦਾਰ ਕਾਮੇ ਸ਼ਾਮਲ ਹਨ, ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।

ਇਸ ਕਾਨੂੰਨ ਅਨੁਸਾਰ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਬਰੇਕ ਦੇ ਸਰਕਾਰੀ ਵਿਭਾਗਾਂ 'ਚ ਕੰਮ ਕਰ ਰਹੇ 36000 ਅਸਥਾਈ, ਐਡਹਾਕ, ਵਰਕ ਚਾਰਜਡ ਤੇ ਡਿਲੀਵਰੇਜ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਵਿੱਚ ਗਰੁੱਪ-ਸੀ ਤੇ ਗਰੁੱਪ-ਡੀ ਦੀਆਂ ਅਸਾਮੀਆਂ ’ਤੇ ਕੰਮ ਕਰਦੇ ਕੱਚੇ ਮੁਲਾਜ਼ਮ ਹਨ।

ਇਨ੍ਹਾਂ ਵਿੱਚੋਂ ਗਰੁੱਪ-ਸੀ ਦੇ ਮੁਲਾਜ਼ਮਾਂ ਨੂੰ 5ਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1900-3799 ਰੁਪਏ ਦੀ ਗਰੇਡ ਪੇਅ ’ਤੇ ਰੈਗੂਲਰ ਕੀਤਾ ਜਾਵੇਗਾ, ਜਿਸ 'ਚ ਸਮੇਂ-ਸਮੇਂ ’ਤੇ ਸੋਧ ਕੀਤੀ ਜਾਵੇਗੀ, ਜਦਕਿ ਗਰੁੱਪ-ਡੀ ਦੇ ਮੁਲਾਜ਼ਮਾਂ ਨੂੰ 1900 ਕੁਰਏ ਚੋਂ ਘੱਟ ਗਰੇਡ ਪੇਅ ਨਾਲ ਰੈਗੂਲਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਂ ਰਾਖਵਾਂਕਰਨ ਨੀਤੀ ਦੀਆਂ ਵਿਵਸਥਾਵਾਂ ਨੂੰ ਵੀ ਲਾਗੂ ਕੀਤਾ ਜਾਵੇਗਾ।

ਪ੍ਰੋਬੇਸ਼ਨ ਪੀਰੀਅਡ 'ਚੋਂ ਲੰਘਣਗੇ ਸਥਾਈ ਮੁਲਾਜ਼ਮ

ਉਕਤ ਫ਼ੈਸਲੇ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭ, ਠੇਕਾ ਅਧਾਰ 'ਤੇ ਨਿਯੁਕਤੀ ਦੀ ਮਿਤੀ ਤੋਂ ਲਾਗੂ ਨਹੀਂ ਹੋਣਗੇ। ਅਜਿਹੇ ਕਰਮਚਾਰੀ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਤੇ ਆਮ ਸ਼ਰਤਾਂ) ਨਿਯਮ, 1994 ਵਿੱਚ ਦਰਸਾਏ ਗਏ ਨਿਯਮਤ ਹੋਣ ਦੀ ਮਿਤੀ ਤੋਂ ਅਜਿਹੇ ਸਮੇਂ ਲਈ ਪ੍ਰੋਬੇਸ਼ਨ 'ਤੇ ਹੋਣਗੇ। ਪ੍ਰੋਬੇਸ਼ਨ ਦੀ ਮਿਆਦ ਦੌਰਾਨ ਉਪਰੋਕਤ ਨਿਯਮਤ ਕਰਮਚਾਰੀ ਵਜੀਫੇ ਵਜੋਂ ਉਸ ਪੋਸਟ 'ਤੇ ਲਾਗੂ ਘੱਟੋ-ਘੱਟ ਪੇਅ ਮੈਟ੍ਰਿਕਸ ਪੱਧਰ ਦੇ ਬਰਾਬਰ ਇੱਕਮੁਸ਼ਤ ਤਨਖਾਹ ਦੇ ਹੱਕਦਾਰ ਹੋਣਗੇ।

ਇਹ ਵੀ ਪੜ੍ਹੋ: Shocking News: ਆਪਣੇ ਆਪ ਨਾਲ ਵਿਆਹ ਕਰਵਾਉਣ ਵਾਲੀ ਔਰਤ ਨੇ 3 ਮਹੀਨਿਆਂ ਬਾਅਦ ਖੁਦ ਤੋਂ ਲਿਆ ਤਲਾਕ, ਜਾਣੋ ਕਾਰਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget