ਪੜਚੋਲ ਕਰੋ

Punjab Government: ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ

Punjab News :  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਮੁਲਾਜਮਾਂ ਦੀਆਂ

Punjab News :  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਸੋਮਵਾਰ ਨੂੰ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ ਗਿਆ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਹੋਰ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਭਰਤੀ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਅਪਣਾਈ ਗਈ ਨੀਤੀ ਤਹਿਤ ਬਿਜਲੀ ਵਿਭਾਗ ਨੇ ਵੀ ਵਿਭਾਗ ਵਿੱਚ ਕੰਮ ਕਰ ਰਹੇ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ।

ਇਸ ਦੌਰਾਨ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਮੁਲਾਜ਼ਮਾ ਏਕਤਾ ਮੰਚ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਰੰਟ, ਪਾਵਰਕੌਮ ਆਊਟਸੋਰਸ ਟੈਕਨੀਕਲ/ ਆਫਿਸ ਵਰਕਰ ਐਸੋਸੀਏਸ਼ਨ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਜਥੇਬੰਦੀਆਂ ਨੂੰ ਹੁਣ ਤੱਕ ਵਿਭਾਗ ਵੱਲੋਂ ਜਿੰਨ੍ਹਾਂ ਮੰਗਾਂ ਤੇ ਹਾਂ ਪੱਖੀ ਫੈਸਲੇ ਲਏ ਗਏ ਹਨ ਲਈ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਵਿੱਤ ਨਾਲ ਸਬੰਧਤ ਮੰਗਾਂ ਨੂੰ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਉਹ ਖੁਦ ਲਗਾਤਾਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਦੇ ਜਲਦੀ ਹੱਲ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਿੰਨ੍ਹਾਂ ਮਾਮਲਿਆਂ ਵਿੱਚ ਕੋਈ ਕਾਨੂੰਨੀ ਅੜਚਨ ਹੈ ਉਸ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਸਲਾਹ ਲਈ ਜਾ ਰਹੀ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ. ਐਲ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਚ.ਆਰ. ਇੰਜ. ਰਵਿੰਦਰ ਸਿੰਘ ਸੈਣੀ ਅਤੇ ਡਾਇਰੈਕਟਰ ਵਿੱਤ ਐਸ. ਕੇ. ਬੇਰੀ ਵੀ ਹਾਜਰ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget