ਪੜਚੋਲ ਕਰੋ

ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਵਿਰੋਧੀ ਲੀਡਰਾਂ ਵੱਲੋਂ ਦਿੱਤੇ ਗਏ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ  ਰੋਟੀਆਂ ਸੇਕਣ ਵਾਲੇ ਲੋਕ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ। ਇਨ੍ਹਾਂ   ਲਾਭਪਾਤਰੀਆਂ ਨੂੰ ਜੁਲਾਈ 2022 ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਬੇਬੁਨਿਆਦ ਬਿਆਨ ਦੇਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋੰ ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਸਰਕਾਰ ਵੱਲੋਂ ਰਾਜਪੁਰਾ ਦੇ ਵਿਕਾਸ ਕਾਰਜਾਂ 'ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ : ਡਾ. ਇੰਦਰਬੀਰ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ ਦੇ ਵਿਕਾਸ ਕਾਰਜਾਂ 'ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Punjab News: ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Embed widget