ਪੜਚੋਲ ਕਰੋ

Punjab News: ਪੰਜਾਬ ਸਰਕਾਰ ਲਗਾਤਾਰ ਦੇ ਰਹੀ ਹੈ ਨੌਕਰੀਆਂ, ਹੁਣ ਇਸ ਵਿਭਾਗ ਦੇ 25 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।

Punjab News: ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਹ ਵੀ ਪੜ੍ਹੋ: Punjab University: ਹਰਿਆਣਾ ਨੇ ਪਾਣੀਆਂ ਮਗਰੋਂ ਪੰਜਾਬ ਯੂਨੀਵਰਸਿਟੀ 'ਤੇ ਠੋਕਿਆ ਦਾਅਵਾ, ਸੀਐਮ ਭਗੰਵਤ ਮਾਨ ਦੀ ਹਾਜ਼ਰੀ 'ਚ ਰੱਖੀ ਮੰਗ

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਇਹ ਵੀ ਪੜ੍ਹੋ: Punjab News: ਰਾਜਪਾਲ ਦਾ ਪੰਜਵੀਂ ਵਾਰ ਸਰਹੱਦੀ ਇਲਾਕਿਆਂ ਦਾ ਦੌਰਾ, ਕਿਹਾ ਰਾਜਭਵਨ 'ਚ ਬੈਠਣ ਵਾਲਾ ਨਹੀਂ ਹਾਂ ਗਵਰਨਰ

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget