ਪੜਚੋਲ ਕਰੋ

Drone Training: ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਫ਼ਤ 'ਚ ਦੇਣ ਜਾ ਰਹੀ ਡਰੋਨ ਦੀ ਟ੍ਰੇਨਿੰਗ, ਚਾਹਵਾਨ 15 ਅਗਸਤ ਤੱਕ ਇਸ ਤਰ੍ਹਾਂ ਕਰ ਸਕਦੇ ਅਪਲਾਈ 

Drone Training: ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ

Drone Training: ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸੁਰੂ ਕੀਤੀ ਜਾ ਰਹੀ ਹੈ । 

ਇਹ ਜਾਣਕਾਰੀ ਦਿੰਦਿਆ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਮਿਤੀ 15 ਅਗਸਤ 2024 ਤੋਂ 25 ਅਗਸਤ 2024 ਤੱਕ ਆਈ ਆਈ ਟੀ ਰੋਪੜ੍ਹ ਵਿਖੇ ਚਲਾਇਆ ਜਾਵੇਗਾ । ਇਹ ਟ੍ਰੇਨਿੰਗ ਕਰਨ ਵਾਸਤੇ ਉਮੀਦਵਾਰ ਨੇ 12ਵੀ ਜਮਾਤ ਘੱਟੋਂ ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ । 

ਰਜਿਸਟ੍ਰੇਸ਼ਨ ਤੋਂ ਬਾਅਦ ਉਮੀਦਵਾਰਾਂ ਦਾ 20 ਨੰਬਰ ਦਾ ਡੈਮੋ ਟੈਸਟ ਲਿਆ ਜਾਵੇਗਾ, ਜਿਸ ਦੀ ਮਿਤੀ ਬਾਅਦ ਵਿੱਚ ਟੈਲੀਫੋਨ ਰਾਹੀਂ ਦੱਸੀ ਜਾਵੇਗੀ । ਜਿਹੜੇ ਨੌਜਵਾਨ ਡੈਮੋ ਟੈਸਟ ਵਿੱਚੋ ਪਾਸ ਹੋਣਗੇ, ਉਨ੍ਹਾਂ ਨੂੰ ਆਈ.ਆਈ.ਟੀ ਰੋਪੜ੍ਹ ਵਿਖੇ ਇਹ ਡਰੋਨ ਟ੍ਰੇਨਿੰਗ ਕੋਰਸ ਕਰਵਾਇਆ ਜਾਵੇਗਾ । ਡਰੋਨ ਓਪਰੇਟਿੰਗ ਦੀ ਟ੍ਰੇਨਿੰਗ ਪੂਰੀ ਕਰਨ ਵਾਲੇ ਯੁਵਕਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ।

 ਨੌਜਵਾਨਾਂ ਨੂੰ ਕੈਂਪ ਦੇ ਸਟਾਫ ਦੁਆਰਾ ਸੀ-ਪਾਈਟ ਕੈਂਪ ਕਾਲਝਰਾਣੀ ਤੋਂ ਸੀ-ਪਾਈਟ ਕੈਂਪ ਨੰਗਲ (ਰੋਪੜ੍ਹ) ਵਿਖੇ ਲਿਜਾਇਆ ਜਾਵੇਗਾ । ਇਸ ਕੋਰਸ ਦੌਰਾਂਨ ਯੁਵਕਾਂ ਦੇ ਰਿਹਾਇਸ, ਖਾਣ-ਪੀਣ ਅਤੇ ਬੱਸ ਕਿਰਾਏ ਆਦਿ ਦਾ ਖਰਚ ਪੰਜਾਬ ਸਰਕਾਰ ਦਾ ਹੋਵੇਗਾ ।  ਬੇਰੋਜਗਾਰ ਯੁਵਕਾਂ ਲਈ ਇਹ ਬਹੁਤ ਵੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਯੁਵਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ।

ਪੰਜਾਬ ਰਾਜ ਦੇ ਵਸਨੀਕ ਡਰੋਨ ਓਪਰੇਟਿੰਗ ਟ੍ਰੇਨਿੰਗ ਲੈਣ ਦੇ ਚਾਹਵਾਨ ਯੁਵਕ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ  ਜਿਲ੍ਹਾ ਬਠਿੰਡਾ ਵਿਖੇ ਬਾਰਵੀ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget