ਪੜਚੋਲ ਕਰੋ

Punjab News: ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ  ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

Punjab News: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ  ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।

ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ  ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।
ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ  ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget