ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਸਾਰੇ ਮਹਿਕਿਆਂ ਦੇ ਪੁਨਰਗਠਨ ਦੀ ਤਿਆਰੀ, ਕਈ ਅਹੁਦੇ ਹੋਣਗੇ ਖਤਮ

ਪੰਜਾਬ ਕੈਬਨਿਟ ਦੀ ਬੈਠਕ ਦੌਰਾਨ ਜਲ ਸਰੋਤ ਵਿਭਾਗ ਦੇ ਪੁਨਰਗਠਨ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਹੋਰ ਸਾਰੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦਾ ਫੈਸਲਾ ਲਿਆ ਹੈ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਮੈਗਾ ਪੁਨਰਗਠਨ ਦੀ ਆਖਰੀ ਤਰੀਕ ਵੀ ਜਾਰੀ ਕੀਤੀ ਹੈ, ਜੋ ਸਤੰਬਰ ਮਹੀਨੇ ਵਿੱਚ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਪੁਨਰਗਠਨ ਕਰਨ ਜਾ ਰਹੀ ਹੈ। ਇਸ ਨਾਲ ਕਈ ਅਹੁਦੇ ਤੇ ਆਸਾਮੀਆਂ ਖਤਮ ਹੋ ਜਾਣਗੀਆਂ ਤੇ ਇਨ੍ਹਾਂ ਦੀ ਥਾਂ ਨਵੇਂ ਅਹੁਦੇ ਬਣਾਏ ਜਾਣਗੇ। ਪੰਜਾਬ ਸਰਕਾਰ ਪਹਿਲਾਂ ਜਲ ਸਰੋਤ ਵਿਭਾਗ ਦਾ ਪੁਨਰਗਠਨ ਕਰ ਚੁੱਕੀ ਹੈ। ਹੁਣ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਧਰ, ਪੰਜਾਬ ਕੈਬਨਿਟ ਵੱਲੋਂ ਜਲ ਸਰੋਤ ਵਿਭਾਗ ਦੇ ਪੁਨਰਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦਾ ਰਾਜ ਦੇ ਮੁਲਾਜ਼ਮ ਸੰਗਠਨਾਂ ਨੇ ਸਖ਼ਤ ਵਿਰੋਧ ਕੀਤਾ ਹੈ। ਮੁਲਾਜ਼ਮ ਸੰਗਠਨਾਂ ਨੂੰ ਡਰ ਹੈ ਕਿ ਪੁਨਰਗਠਨ ਦੇ ਓਹਲੇ ਸੂਬਾ ਸਰਕਾਰ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਜਾ ਰਹੀ ਹੈ। ਦਰਅਸਲ ਵਿਭਾਗਾਂ ਦੇ ਪੁਨਰਗਠਨ ਬਾਰੇ ਸਰਕਾਰ ਕਾਫੀ ਸਮੇਂ ਤੋਂ ਵਿਚਾਰ ਕਰ ਰਹੀ ਹੈ। ਇਸ ਲਈ ਵਿੱਤ ਵਿਭਾਗ ਤੇ ਪਰਸੋਨਲ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਦੀ ਵਿੱਤ ਪਰਸੋਨਲ-2 ਸ਼ਾਖਾ ਦੇ ਇੱਕ ਪੱਤਰ ਵਿੱਚ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਸੰਬੋਧਨ ਕਰਦਿਆਂ ਰਿਪੋਰਟ ਮੰਗੀ ਹੈ। ਇਸ ਦੇ ਬਾਵਜੂਦ ਵਿੱਤ ਵਿਭਾਗ ਨੂੰ 46 ਵਿਭਾਗਾਂ ਵੱਲੋਂ ਪੁਨਰਗਠਨ ਸਬੰਧੀ ਪ੍ਰਸਤਾਵ ਹਾਸਲ ਨਹੀਂ ਹੋਏ। ਪੱਤਰ ਵਿੱਚ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਉਪਰੋਕਤ 46 ਵਿਭਾਗ ਜਾਰੀ ਕੀਤੇ ਸ਼ੈਡਿਊਲ ਮੁਤਾਬਕ ਤੈਅ ਮਿਤੀ ਨੂੰ ਸਵੇਰੇ 10 ਵਜੇ ਰਿਪੋਰਟ ਵਿੱਤ ਵਿਭਾਗ ਨੂੰ ਭੇਜ ਦੇਣ। ਵਿੱਤ ਵਿਭਾਗ ਇਸ ਸਬੰਧੀ ਲੋੜ ਪੈਣ ‘ਤੇ ਵਿਭਾਗ ਨਾਲ ਵੈਬ ਮੀਟਿੰਗ ਵੀ ਕਰ ਸਕਦਾ ਹੈ। ਸਿਰਫ ਸਬੰਧਤ ਪ੍ਰਬੰਧਕੀ ਵਿਭਾਗ ਵੱਲੋਂ ਪਹੁੰਚਣ ਵਾਲੀਆਂ ਤਜਵੀਜ਼ਾਂ 'ਤੇ ਵਿਚਾਰ ਕੀਤਾ ਜਾਵੇਗਾ। ਜਦਕਿ ਕਿਸੇ ਬੋਰਡ, ਕਾਰਪੋਰੇਸ਼ਨ, ਡਾਇਰੈਕਟੋਰੇਟਸ ਤੋਂ ਸਿੱਧੇ ਭੇਜੇ ਗਏ ਪੁਨਰਗਠਨ ਨਾਲ ਸਬੰਧਤ ਪ੍ਰਸਤਾਵਾਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਧਰ, ਇਸ ਮਾਮਲੇ ਵਿੱਚ ਸਰਕਾਰ ਨੇ ਇਹ ਕਹਿ ਕੇ ਬਚਾਅ ਕੀਤਾ ਹੈ ਕਿ ਜਲ ਸਰੋਤ ਵਿਭਾਗ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਇਸ ਵੇਲੇ ਸਿਰਫ 17,499 ਅਸਾਮੀਆਂ ਭਰੀਆਂ ਗਈਆਂ ਹਨ। ਯਾਨੀ ਕਟੌਤੀ ਸਿਰਫ 1893 ਕਰਮਚਾਰੀਆਂ ਲਈ ਹੋਵੇਗੀ, ਜਦੋਂਕਿ ਅਸਲੀਅਤ ਇਹ ਹੈ ਕਿ ਇਸ ਵਿਭਾਗ ਵਿੱਚ ਪੁਨਰ ਗਠਨ ਤੋਂ ਬਾਅਦ 8657 ਅਸਾਮੀਆਂ ਘਟਾ ਦਿੱਤੀਆਂ ਜਾਣਗੀਆਂ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget