ਪੜਚੋਲ ਕਰੋ
Advertisement
Public Holiday on 23 March: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਸਾਲ 23 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ
Public Holiday on 23 March: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਸਾਲ 23 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ
Punjab government issued a new notification regarding March 23 being a public holiday in Punjab every year
ਚੰਡੀਗੜ੍ਹ: ਪੰਜਾਬ 'ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।
ਇਹ ਵੀ ਪੜ੍ਹੋ: Accident at Chohla Sahib: ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement