ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ 307219 ਦਿਵਿਆਂਗ ਵਿਅਕਤੀਆਂ ਨੂੰ ਯੂਡੀਆਈਡੀ ਕਾਰਡ ਜਾਰੀ , ਯੂਡੀਆਈਡੀ ਕਾਰਡ ਬਣਾਉਣ 'ਚ ਸੂਬੇ ਨੂੰ ਹਾਸਲ ਹੋਇਆ 10ਵਾਂ ਸਥਾਨ

Chandigarh News : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ,

Chandigarh News : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ

 ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।

ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ।

ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget