ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਵੱਲੋਂ ਹੁਣ ਸੜਕਾਂ ਕਿਨਾਰੇ ਲਗਾਈਆਂ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਜਾਰੀ

ਭਗਵੰਤ ਮਾਨ ਸਰਕਾਰ ਹੁਣ ਲਗਾਤਾਰ ਐਕਸ਼ਨ ਦੇ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਚ ਹੁਣ ਸੜਕਾਂ ਦੇ ਕਿਨਾਰਿਆਂ 'ਤੇ ਰੇਹੜੀਆਂ ਨਹੀਂ ਲੱਗਣੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।

ਸ਼ੰਕਰ ਦਾਸ ਦੀ ਰਿਪੋਰਟ 
 
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਹੁਣ ਲਗਾਤਾਰ ਐਕਸ਼ਨ ਦੇ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਚ ਹੁਣ ਸੜਕਾਂ ਦੇ ਕਿਨਾਰਿਆਂ 'ਤੇ ਰੇਹੜੀਆਂ ਨਹੀਂ ਲੱਗਣੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਸੜਕਾਂ 'ਤੇ ਰੇਹੜੀਆਂ ਨਹੀਂ ਲਗਾਈਆਂ ਜਾਣਗੀਆਂ।
 
ਦਰਅਸਲ ਸੜਕ ‘ਤੇ ਖੜ੍ਹੇ ਰੇਹੜੀ-ਫੜੀਆਂ ਵਾਲਿਆਂ ਖਿਲਾਫ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਰੇਹੜੀ ਵਾਲਿਆਂ ਨੂੰ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਕਸਬਿਆਂ ਵਿਚ ਜੋ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਜਾਂਦੇ ਹਨ ,ਉਹ ਵੀ ਹਟਾਏ ਜਾਣਗੇ।
 
ਦੱਸਣਯੋਗ ਹੈ ਕਿ ਟਰੈਫਿਕ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਵਲੋਂ ਪੰਜਾਬ ਸਰਕਾਰ ਨੂੰ ਇਸ ਬਾਬਤ ਇੱਕ ਚਿੱਠੀ ਲਿਖੀ ਗਈ ਸੀ ਕਿ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਦਿਤੇ ਜਾਣ।ਇ ਸ ਚਿੱਠੀ ਵਿਚ ਉਨ੍ਹਾਂ ਕਿਹਾ ਸੀ ਕਿ ਸੜਕਾਂ 'ਤੇ ਲਗਦੀਆਂ ਰੇਹੜੀਆਂ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਟਰੈਫਿਕ ਦੀ ਸਮੱਸਿਆ ਆ ਰਹੀ ਹੈ ਆ ਰਹੀ ਹੈ ਅਤੇ ਨਾਲ ਹੀ ਇਹ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਹਨ ,ਜਿਸ ਕਾਰਨ ਇਸ ਨੂੰ ਹਟਾਇਆ ਜਾਣਾ ਚਾਹੀਦਾ ਹੈ।
 
ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਵਿਚ ਇਹ ਹੁਕਮ ਲਾਗੂ ਕਰਨ ਦੇ ਆਦੇਸ਼ ਦਿਤੇ ਗਏ ਹਨ। ਇਸ ਤਹਿਤ ਹੁਣ ਸੜਕਾਂ ਦੇ ਕਿਨਾਰੇ ਲਗਦੀਆਂ ਰੇਹੜੀਆਂ ਅਤੇ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਇਜਾਜ਼ਤ ਦੇ ਦਿਤੀ ਗਈ ਹੈ। ਇਹ ਹੁਕਮ ਸੜਕ ਹਾਦਸਿਆਂ ਨੂੰ ਕਾਬੂ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਜੁਗਾੜੂ ਰੇਹੜੀਆਂ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਤਾਂ ਬਾਅਦ ਵਿੱਚ ਮਾਨ ਸਰਕਾਰ ਵੱਲੋਂ ਇਹ ਹੁਕਮ ਵਾਪਸ ਲੈ ਲਿਆ ਗਿਆ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਰੁਜ਼ਗਾਰ ਦੇਣ ਆਏ ਹਾਂ, ਖੋਹਣ ਨਹੀਂ। 

ਭਗਵੰਤ ਮਾਨ ਸਰਕਾਰ ਵੱਲੋਂ ਹੁਣ ਸੜਕਾਂ ਕਿਨਾਰੇ ਲਗਾਈਆਂ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਜਾਰੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget