Punjab Government: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕੋ ਸਮੇਂ 2 ਅਹੁਦਿਆਂ ’ਤੇ ਕੰਮ ਕਰਨ ਨੂੰ ਲੈ ਕੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ
Punjab News : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕੋ ਸਮੇਂ ਦੋ ਅਹੁਦਿਆਂ ’ਤੇ ਕੰਮ ਕਰਨ ਨੂੰ ਲੈ ਕੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਕਰਕੇ ਸਰਕਾਰ ਨੇ ਤਿੰਨ ਦਿਨਾਂ

Punjab News : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕੋ ਸਮੇਂ ਦੋ ਅਹੁਦਿਆਂ ’ਤੇ ਕੰਮ ਕਰਨ ਨੂੰ ਲੈ ਕੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਕਰਕੇ ਸਰਕਾਰ ਨੇ ਤਿੰਨ ਦਿਨਾਂ ਵਿੱਚ ਵਿੱਚ ਸਪੱਸ਼ਟੀਕਰਨ ਮੰਗਿਆ ਹੈ।
ਭਾਰਤ ਸਰਕਾਰ, ਮੁੱਖ ਦਫਤਰ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜੀ ਪਾਸੋਂ ਪ੍ਰਾਪਤ ਹਦਾਇਤਾਂ ਦੇ ਸਨਮੁੱਖ ਆਪ ਨੂੰ ਲਿਖਿਆ ਜਾਂਦਾ ਹੈ ਕਿ ਆਪ ਵੱਲੋਂ ਇੱਕੋ ਸਮੇਂ ਤੇ ਦੋ-ਦੋ ਅਹੁਦਿਆਂ ਆਂਗਨਵਾੜੀ ਹੈਲਪਰ ਅਤੇ ਪਿੰਡ ਐਮਾਂ ਵਿਖੇ ਬਤੌਰ ਸਰਪੰਚ) 'ਤੇ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਵਿਭਾਗ ਦੇ ਹਵਾਲੇ ਅਧੀਨ ਦਰਸਾਏ ਗਏ ਪੱਤਰਾਂ ਰਾਹੀਂ ਜਾਰੀ ਹਦਾਇਤਾ ਦੀ ਉਲੰਘਨਾ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















