ਪੜਚੋਲ ਕਰੋ

Punjab Government Job : CM ਭਗਵੰਤ ਮਾਨ ਨੇ ਕੀਤਾ ਪੁਲਿਸ 'ਚ 2503 ਅਹੁਦਿਆਂ 'ਤੇ ਭਰਤੀ ਦਾ ਐਲਾਨ, ਇਸ ਮਹੀਨੇ ਹੋਵੇਗੀ ਪ੍ਰੀਖਿਆ, ਜਾਣੋ ਤਰੀਕ 

Punjab Government Job : ਪੰਜਾਬ (Punjab) ਵਿੱਚ ਸਰਕਾਰੀ ਨੌਕਰੀ (Government Job) ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਵਿੱਚ ਭਰਤੀ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

Punjab Government Job : ਪੰਜਾਬ (Punjab) ਵਿੱਚ ਸਰਕਾਰੀ ਨੌਕਰੀ (Government Job) ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਵਿੱਚ ਭਰਤੀ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡਾ ਪਹਿਲਾ ਟੀਚਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਸਾਰੀਆਂ ਭਰਤੀਆਂ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੀਤੀਆਂ ਜਾਣਗੀਆਂ। ਉਨ੍ਹਾਂ ਵਿੱਚ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਐਸ.ਆਈ. ਦੀਆਂ ਅਸਾਮੀਆਂ ਸ਼ਾਮਲ ਹਨ। .

 ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਟਵੀਟ ਵਿੱਚ ਲਿਖਿਆ, “ਸਾਡਾ ਪਹਿਲਾ ਟੀਚਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਹਾਲ ਹੀ ਵਿੱਚ ਅਸੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਹੁਣ ਅਸੀਂ ਪੁਲਿਸ ਵਿਭਾਗ ਵਿੱਚ ਨਵੀਂ ਭਰਤੀ ਕਰਨ ਜਾ ਰਹੇ ਹਾਂ। ਮੈਂ ਇਸ ਦੇ ਵੇਰਵੇ ਤੁਹਾਡੇ ਨਾਲ ਸਾਂਝੇ ਕਰ ਰਿਹਾ ਹਾਂ। ਸਾਰੀ ਭਰਤੀ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇਸ ਭਰਤੀ ਰਾਹੀਂ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਇਸ ਭਰਤੀ ਰਾਹੀਂ 2 ਹਜ਼ਾਰ 503 ਅਸਾਮੀਆਂ ਦੀ ਭਰਤੀ ਕਰੇਗੀ। ਉਮੀਦਵਾਰਾਂ ਦੀ ਚੋਣ OMR 'ਤੇ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਪੁਲਿਸ ਭਰਤੀ ਦੀ ਪ੍ਰੀਖਿਆ 14, 15, 16 ਅਕਤੂਬਰ ਨੂੰ ਹੋਵੇਗੀ।

 ਕਦੋਂ ਕਰਵਾਈ ਜਾਵੇਗੀ ਪ੍ਰੀਖਿਆ 

ਕਾਂਸਟੇਬਲ ਦੀਆਂ 1156 ਅਸਾਮੀਆਂ ਲਈ ਭਰਤੀ ਪ੍ਰੀਖਿਆ 14 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ, ਜਦਕਿ ਹੈੱਡ ਕਾਂਸਟੇਬਲ ਦੀਆਂ 787 ਅਸਾਮੀਆਂ ਲਈ ਭਰਤੀ ਪ੍ਰੀਖਿਆ 15 ਅਕਤੂਬਰ ਨੂੰ ਹੋਵੇਗੀ। ਇਸ ਦਾ ਪਹਿਲਾ ਪੇਪਰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਤੇ ਦੂਜਾ ਪੇਪਰ ਉਸੇ ਦਿਨ ਬਾਅਦ ਦੁਪਹਿਰ 3 ਤੋਂ 5 ਵਜੇ ਤੱਕ ਹੋਵੇਗਾ। ਜਦੋਂਕਿ ਸਬ ਇੰਸਪੈਕਟਰ ਦੀਆਂ 560 ਅਸਾਮੀਆਂ ਲਈ ਭਰਤੀ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਇਸ ਦਾ ਪਹਿਲਾ ਪੇਪਰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਤੇ ਦੂਜੇ ਪੇਪਰ ਦੀ ਪ੍ਰੀਖਿਆ ਉਸੇ ਦਿਨ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

ਇਸ ਭਰਤੀ ਪ੍ਰੀਖਿਆ ਦਾ ਐਡਮਿਟ ਕਾਰਡ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ (punjabpolice.gov.in) 'ਤੇ ਜਾ ਕੇ ਡਾਊਨਲੋਡ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget