ਪੜਚੋਲ ਕਰੋ

Punjab Government Job:  ਪੰਜਾਬ 'ਚ ਨਿਕਲੀ VDO ਦੀ ਬੰਪਰ ਭਰਤੀ ਲਈ ਅਰਜ਼ੀ ਦੇਣ ਦੀ ਅੱਜ ਆਖਰੀ ਮਿਤੀ, ਛੇਤੀ ਕਰੋ ਅਪਲਾਈ

ਪੰਜਾਬ ਦੇ ਵਿਲੇਜ ਡਿਵੈਲਪਮੈਂਟ ਆਰਗੇਨਾਈਜ਼ਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ ਮਤਲਬ ਸੋਮਵਾਰ 27 ਜੂਨ 2022 ਹੈ। ਅੱਜ ਤੋਂ ਬਾਅਦ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਨਹੀਂ ਦਿੱਤੀ ਜਾ ਸਕੇਗੀ।

PSSSB Punjab VDO Recruitment 2022 Last Date To Apply Today: ਪੰਜਾਬ ਅਧੀਨ ਸੇਵਾ ਚੋਣ ਕਮਿਸ਼ਨ (PSSSB) ਨੇ ਕੁਝ ਸਮਾਂ ਪਹਿਲਾਂ VDO ਦੀਆਂ ਅਸਾਮੀਆਂ ਲਈ ਬੰਪਰ ਭਰਤੀਆਂ (PSSSB VDO Recruitment 2022) ਕੱਢੀਆਂ ਸਨ। ਇਨ੍ਹਾਂ ਅਸਾਮੀਆਂ (Punjab VDO Bharti 2022) ਲਈ ਅਪਲਾਈ ਕਰਨ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਇਨ੍ਹਾਂ (Punjab Government Job) ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵੀ ਆ ਗਈ ਹੈ।

ਪੰਜਾਬ ਦੇ ਵਿਲੇਜ ਡਿਵੈਲਪਮੈਂਟ ਆਰਗੇਨਾਈਜ਼ਰ ਦੀਆਂ ਅਸਾਮੀਆਂ (Punjab Village Development Organiser Bharti 2022) ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ ਮਤਲਬ ਸੋਮਵਾਰ 27 ਜੂਨ 2022 ਹੈ। ਅੱਜ ਤੋਂ ਬਾਅਦ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਨਹੀਂ ਦਿੱਤੀ ਜਾ ਸਕੇਗੀ। ਇਸ ਰਿਕਰੂਟਮੈਂਟ ਡਰਾਈਵ (PSSSB Villahe Development Organiser Recruitment 2022) ਰਾਹੀਂ ਵਿਲੇਜ਼ ਡਿਵੈਲਪਮੈਂਟ ਆਰਗੇਨਾਈਜ਼ਰ ਮਤਲਬ ਵੀਡੀਓ ਦੀਆਂ 792 ਅਸਾਮੀਆਂ ਭਰੀਆਂ ਜਾਣਗੀਆਂ।

ਆਨਲਾਈਨ ਕਰੋ ਅਪਲਾਈ -

ਪੀਐਸਐਸਬੀ ਵੀਡੀਓ ਅਸਾਮੀਆਂ (Punjab PSSSB Village Development Organiser Recruitment 2022) 'ਤੇ ਅਰਜ਼ੀਆਂ ਸਿਰਫ਼ ਆਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਲਈ ਤੁਹਾਨੂੰ ssb.punjab.gov.in 'ਤੇ ਜਾਣਾ ਹੋਵੇਗਾ। ਤੁਸੀਂ ਇਸ ਵੈੱਬਸਾਈਟ ਤੋਂ ਆਨਲਾਈਨ ਅਪਲਾਈ ਕਰ ਸਕਦੇ ਹੋ।

ਕੌਣ ਕਰ ਸਕਦਾ ਹੈ ਅਪਲਾਈ?

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਗ੍ਰਾਮ ਵਿਕਾਸ ਸੇਵਕ ਅਹੁਦਿਆਂ (Punjab PSSSB VDO Bharti 2022) 'ਤੇ ਅਰਜ਼ੀ ਦੇਣ ਲਈ ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਲਈ ਪੰਜਾਬੀ ਭਾਸ਼ਾ ਨਾਲ 10ਵੀਂ ਪਾਸ ਹੋਣਾ ਜ਼ਰੂਰੀ ਹੈ। ਅੰਤਮ ਯੋਗਤਾ ਇਹ ਹੈ ਕਿ ਉਮੀਦਵਾਰ ਕੋਲ ਕੰਪਿਊਟਰ ਐਪਲੀਕੇਸ਼ਨ 'ਚ 18 ਸਾਲ ਦਾ ਡਿਪਲੋਮਾ ਹੋਣਾ ਚਾਹੀਦਾ ਹੈ। ਉਮਰ ਸੀਮਾ 18 ਤੋਂ 37 ਸਾਲ ਹੈ।

ਕਿੰਨੀ ਹੈ ਅਰਜ਼ੀ ਦੀ ਫੀਸ?

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਜਨਰਲ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ 1000 ਰੁਪਏ ਫੀਸ ਅਦਾ ਕਰਨੀ ਪਵੇਗੀ, ਜਦਕਿ ਰਾਖਵੀਂ ਕੈਟਾਗਰੀ ਨੂੰ 250 ਰੁਪਏ ਫੀਸ ਦੇਣੀ ਪਵੇਗੀ। ਜੇਕਰ ਚੁਣਿਆ ਜਾਂਦਾ ਹੈ ਤਾਂ ਉਮੀਦਵਾਰਾਂ ਨੂੰ ਪ੍ਰਤੀ ਮਹੀਨਾ 63,200 ਰੁਪਏ ਤੱਕ ਤਨਖਾਹ ਮਿਲ ਸਕਦੀ ਹੈ। ਇੱਥੇ ਨੋਟਿਸ ਵੇਖੋ -

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget