ਪੜਚੋਲ ਕਰੋ

ਪ੍ਰਵਾਸੀ ਪੰਜਾਬੀਆਂ 'ਤੇ ਨਿਰਭਰ ਹੋਈ ਪੰਜਾਬ ਸਰਕਾਰ ! ਪਿੰਡਾਂ ਦੇ ਵਿਕਾਸ ਲਈ ਫੰਡ ਲੈਣ ਦੀ ਬਣਾਈ ਨੀਤੀ

ਯੋਜਨਾ ਅਨੁਸਾਰ ਪ੍ਰਵਾਸੀ ਪੰਜਾਬੀਆਂ ਹੁਣ ਸਿੱਧੇ ਹੀ ਪੰਚਾਇਤਾਂ ਦੇ ਖਾਤੇ ਵਿੱਚ ਗ੍ਰਾਂਟਾਂ ਭੇਜ ਸਕਦੇ ਹਨ। ਗ੍ਰਾਂਟ ਚੈੱਕ ਜਾਂ ਡਰਾਫਟ ਵਿੱਚ ਹੀ ਦੇਣੀ ਪਵੇਗੀ। ਪ੍ਰਵਾਸੀ ਭਾਰਤੀ ਪਿੰਡ ਨੂੰ 50 ਹਜ਼ਾਰ ਤੋਂ 55 ਲੱਖ ਰੁਪਏ ਤੱਕ ਫੰਡ ਦੇ ਸਕਣਗੇ।

Punjab News: ਹੁਣ ਐਨ.ਆਰ.ਆਈ., ਪੰਚਾਇਤ ਅਤੇ ਸਰਕਾਰ ਮਿਲ ਕੇ ਪਿੰਡਾਂ ਦੀ ਨੁਹਾਰ ਬਦਲ ਦੇਣਗੇ। ਕਿਉਂਕਿ ਪੰਜਾਬ ਸਰਕਾਰ ਨੇ ਐਨਆਰਆਈ ਫੰਡਿੰਗ ਲਈ ਨਵੀਂ ਸਕੀਮ ਤਿਆਰ ਕੀਤੀ ਹੈ। 
ਯੋਜਨਾ ਅਨੁਸਾਰ ਪ੍ਰਵਾਸੀ ਪੰਜਾਬੀਆਂ ਹੁਣ ਸਿੱਧੇ ਹੀ ਪੰਚਾਇਤਾਂ ਦੇ ਖਾਤੇ ਵਿੱਚ ਗ੍ਰਾਂਟਾਂ ਭੇਜ ਸਕਦੇ ਹਨ। ਗ੍ਰਾਂਟ ਚੈੱਕ ਜਾਂ ਡਰਾਫਟ ਵਿੱਚ ਹੀ ਦੇਣੀ ਪਵੇਗੀ। ਪ੍ਰਵਾਸੀ ਭਾਰਤੀ ਪਿੰਡ ਨੂੰ 50 ਹਜ਼ਾਰ ਤੋਂ 55 ਲੱਖ ਰੁਪਏ ਤੱਕ ਫੰਡ ਦੇ ਸਕਣਗੇ।

ਪ੍ਰਵਾਸੀ ਭਾਰਤੀਆਂ ਨੂੰ ਵੀ ਉਨ੍ਹਾਂ ਵੱਲੋਂ ਭੇਜੇ ਫੰਡਾਂ ਨਾਲ ਤਿਆਰ ਕੀਤੇ ਗਏ ਪ੍ਰਾਜੈਕਟਾਂ 'ਤੇ ਆਪਣੇ ਪੁਰਖਿਆਂ ਦੇ ਨਾਂ ਲਿਖਣ ਦਾ ਪੂਰਾ ਅਧਿਕਾਰ ਹੋਵੇਗਾ। ਸਰਕਾਰ ਨੇ ਇਸ ਬਾਰੇ ਵੀ ਵੱਖ-ਵੱਖ ਸ਼੍ਰੇਣੀਆਂ ਤਿਆਰ ਕੀਤੀਆਂ ਹਨ ਕਿ ਪ੍ਰਵਾਸੀ ਭਾਰਤੀ ਕਿਸ ਪ੍ਰੋਜੈਕਟ ਵਿੱਚ ਕਿੰਨੀ ਗ੍ਰਾਂਟ ਦੇ ਸਕਣਗੇ। 

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਹ ਨੀਤੀ ਲਿਆਂਦੀ ਹੈ। ਸਰਕਾਰ ਨੇ ਇਸ ਨੂੰ ਲਾਗੂ ਵੀ ਕਰ ਦਿੱਤਾ ਹੈ। ਕਿਹੜਾ NRI ਕਿਸ ਪਿੰਡ ਨੂੰ ਕਿਸ ਪ੍ਰੋਜੈਕਟ ਲਈ ਕਿੰਨੀ ਗਰਾਂਟ ਦੇਣਾ ਚਾਹੁੰਦਾ ਹੈ? ਇਸ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਗ੍ਰਾਂਟਾਂ ਵਿੱਚ ਧਾਂਦਲੀ ਦੀ ਸੰਭਾਵਨਾ ਖਤਮ ਹੋ ਜਾਵੇਗੀ। 

ਜ਼ਿਕਰ ਕਰ ਦਈਏ ਕਿ ਪਿੰਡ ਵਿੱਚ ਸਕੂਲ ਦੀ ਉਸਾਰੀ ਲਈ ਪ੍ਰਵਾਸੀ ਭਾਰਤੀ 16 ਲੱਖ ਰੁਪਏ ਤੱਕ ਦੀ ਗ੍ਰਾਂਟ ਪੰਚਾਇਤ ਨੂੰ ਦੇ ਸਕਦੇ ਹਨ। ਜੇਕਰ ਉਹ ਆਪਣੀ ਮਰਜ਼ੀ ਅਨੁਸਾਰ ਸਕੂਲ ਦਾ ਨਾਂ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਸਾਲ ਤੱਕ ਸਕੂਲ ਦੇ ਰੱਖ-ਰਖਾਅ ਲਈ 10 ਫੀਸਦੀ ਹੋਰ ਅਦਾ ਕਰਨਾ ਹੋਵੇਗਾ।

ਪ੍ਰਵਾਸੀ ਭਾਰਤੀ ਪੰਚਾਇਤ ਨੂੰ 15 ਲੱਖ ਰੁਪਏ ਦਾ ਯੋਗਦਾਨ ਦੇ ਸਕਦੇ ਹਨ। ਇਹ ਗ੍ਰਾਂਟ ਕੇਂਦਰ ਲਈ ਨਵੀਂ ਇਮਾਰਤ ਦੀ ਉਸਾਰੀ ਲਈ ਜਾਵੇਗੀ। ਪ੍ਰਵਾਸੀ ਭਾਰਤੀ ਆਪਣੇ ਪੁਰਖਿਆਂ ਦੇ ਨਾਮ 'ਤੇ ਕੇਂਦਰ ਦਾ ਨਾਮ ਵੀ ਰੱਖ ਸਕਦੇ ਹਨ। 15 ਲੱਖ ਰੁਪਏ ਦਾ ਯੋਗਦਾਨ ਪਾ ਸਕਦੇ ਹਨ। ਨਵੀਂ ਇਮਾਰਤ ਦਾ ਨਾਂ ਵੀ ਇੱਛਤ ਰੱਖਿਆ ਜਾ ਸਕਦਾ ਹੈ। 

ਜੇਕਰ ਪ੍ਰਵਾਸੀ ਭਾਰਤੀ ਡਿਸਪੈਂਸਰੀ ਵਿੱਚ ਕਮਰਾ ਬਣਾਉਣ ਲਈ ਯੋਗਦਾਨ ਪਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਚਾਇਤ ਨੂੰ 2 ਲੱਖ ਰੁਪਏ ਅਦਾ ਕਰਨੇ ਪੈਣਗੇ। ਪ੍ਰਵਾਸੀ ਭਾਰਤੀ 100 ਲੋਕਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਲਈ 30 ਲੱਖ ਰੁਪਏ ਦਾ ਯੋਗਦਾਨ ਦੇ ਸਕਦੇ ਹਨ। ਜੇਕਰ ਕੇਂਦਰ 300 ਲੋਕਾਂ ਦੇ ਸਮਾਗਮ ਲਈ ਬਣਾਇਆ ਜਾਣਾ ਹੈ ਤਾਂ ਪ੍ਰਵਾਸੀ ਭਾਰਤੀ 55 ਲੱਖ ਰੁਪਏ ਦੇ ਸਕਦੇ ਹਨ।

ਟਾਪ ਹੈਡਲਾਈਨ

Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
AAP Candidates List: 'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...
'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...
Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget