ਪੜਚੋਲ ਕਰੋ

Punjab Budget: ਪੰਜਾਬ ਸਰਕਾਰ ਨੇ ਚਲਾਈ ਨਵੀਂ "ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ", ਜਾਣੋ ਕੀ ਹੈ ਇਹ ਸਕੀਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 90 ਪ੍ਰਤੀਸ਼ਤ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਘੱਟ ਹੋਇਆ ਹੈ। ਵਿੱਤੀ ਸਾਲ 2025-26 ਲਈ ਬਿਜਲੀ ਖੇਤਰ ਵਿੱਚ ₹7,614 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ

Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।

300 ਯੂਨਿਟ ਮੁਫ਼ਤ ਮਿਲਦੀ ਰਹੇਗੀ ਬਿਜਲੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 90 ਪ੍ਰਤੀਸ਼ਤ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਘੱਟ ਹੋਇਆ ਹੈ। ਵਿੱਤੀ ਸਾਲ 2025-26 ਲਈ ਬਿਜਲੀ ਖੇਤਰ ਵਿੱਚ ₹7,614 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਜਿਸ ਦੇ ਤਹਿਤ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। 

"ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ"

ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਬਹੁਤ ਸਾਰੇ ਪਿੰਡਾਂ ਵਿੱਚ ਸਟ੍ਰੀਟ ਲਾਈਟਾਂ ਨਹੀਂ ਸਨ; ਹੁਣ "ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ" ਤਹਿਤ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਹ ਧਿਆਨ ਦੇਣ ਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਹੁਣ ਦੇਸ਼ ਦੇ ਰਾਜਾਂ ਵਿੱਚੋਂ ਸੱਤਵੇਂ ਸਥਾਨ 'ਤੇ ਹੈ ਅਤੇ ਪਿਛਲੇ ਸਾਲ ਦੇ 'ਬੀ' ਗ੍ਰੇਡ ਤੋਂ 'ਏ' ਗ੍ਰੇਡ ਵਿੱਚ ਸੁਧਾਰ ਹੋਇਆ ਹੈ।

ਚਲਾਈਆਂ ਜਾਣਗੀਆਂ ਈ-ਬੱਸਾਂ

ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਵਿਦੇਸ਼ਾਂ ਦੀ ਤਰਜ ਉੱਤੇ ਬਣਾਈਆਂ ਜਾਣਗੀਆਂ ਸੜਕਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕਾਂ ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ। ਹੁਣ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਵਿੱਚ ਸੜਕਾਂ ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਨੇ 5.983 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਦੇ ਨਾਲ ਹੀ 166 ਕਸਬਿਆਂ ਵਿੱਚ ਸਫਾਈ, ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਪ੍ਰਦਾਨ ਕਰਨ ਲਈ 225 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਯੁੱਧ ਨਸ਼ਿਆਂ ਵਿਰੁੱਧ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ 'ਤੇ ਲਗਾਤਾਰ ਹਮਲੇ ਜਾਰੀ ਸਨ। ਪਿਛਲੇ ਇੱਕ ਮਹੀਨੇ ਤੋਂ ਇਨ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਪਹਿਲੀ ਡਰੱਗ ਜਨ ਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ 'ਤੇ 150 ਕਰੋੜ ਰੁਪਏ ਖਰਚ ਕਰੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget