ਪੜਚੋਲ ਕਰੋ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Cm Bhagwant maan ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ

Punjab News -  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ। 

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ। 

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget