Punjab News: ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਨੇ ਜਨਤਕ ਹਿੱਤ ਅਤੇ ਪ੍ਰਸ਼ਾਸਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੇ ਤਬਾਦਲੇ...

Punjab News: ਪੰਜਾਬ ਸਰਕਾਰ ਨੇ ਜਨਤਕ ਹਿੱਤ ਅਤੇ ਪ੍ਰਸ਼ਾਸਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਹਨ।
ਵਿਸ਼ੇਸ਼ ਸਕੱਤਰ ਉਮਾ ਸ਼ੰਕਰ ਗੁਪਤਾ (IAS) ਵੱਲੋਂ 5 ਅਕਤੂਬਰ, 2025 ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਵੱਖ-ਵੱਖ ਬਲਾਕ ਅਤੇ ਸਬ-ਡਵੀਜ਼ਨ ਦਫ਼ਤਰਾਂ ਵਿੱਚ ਤਾਇਨਾਤ ਇੰਜੀਨੀਅਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਲਈ ਨਵੀਆਂ ਪੋਸਟਿੰਗਾਂ ਅਤੇ ਅਡਜਸਟਮੈਂਟ ਸ਼ਾਮਲ ਹਨ।

ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਹ ਤਬਾਦਲੇ ਵਿਭਾਗੀ ਜ਼ਰੂਰਤਾਂ ਅਤੇ ਬਿਹਤਰ ਪ੍ਰਸ਼ਾਸਕੀ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਤਬਾਦਲਿਆਂ/ਪੋਸਟਿੰਗਾਂ ਦੀ ਪੂਰੀ ਲਿਸਟ ਇਸ ਪ੍ਰਕਾਰ ਹੈ:
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















