ਪੜਚੋਲ ਕਰੋ

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਇਨ੍ਹਾਂ ਅਸਾਮੀਆਂ ਲਈ 21 ਅਕਤੂਬਰ ਤਕ ਕਰੋ ਅਪਲਾਈ

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਲਈ ਵਿਦਿਅਕ ਯੋਗਤਾ, ਸ਼ਰਤਾਂ ਤੇ ਅਰਜ਼ੀ ਕਿਵੇਂ ਦੇਣੀ ਹੈ, ਇਸ ਬਾਰੇ ਵੇਰਵਾ ਜ਼ਿਲ੍ਹਾ ਵੈਬਸਾਈਟ https://Fazilka.nic.in 'ਤੇ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ ਸਕੀਮ) ਤਹਿਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਭਰਤੀਆਂ ਵਰਕਸ ਮੈਨੇਜਰ, ਟੈਕਨੀਕਲ ਕੋਆਰਡੀਨੇਟਰ, ਟੈਕਨੀਕਲ ਅਸਿਸਟੈਂਟ, ਅਕਾਊਂਟੈਂਟ, ਕੰਪਿਊਟਰ ਅਸਿਸਟੈਂਟ, ਡਾਟਾ ਐਂਟਰੀ ਆਪਰੇਟਰ ਤੇ ਗ੍ਰਾਮ ਰੋਜ਼ਗਾਰ ਸੇਵਕ ਦੀਆਂ ਅਸਾਮੀਆਂ 'ਤੇ ਹੋਣੀਆਂ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ ਸਰਕਾਰ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਵੱਖ-ਵੱਖ ਅਸਾਮੀਆਂ 'ਤੇ ਸਟਾਫ਼ ਦੀ ਭਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ ਸਕੀਮ) ਦੇ ਅਧੀਨ ਵਰਕਸ ਮੈਨੇਜਰ, ਟੈਕਨੀਕਲ ਕੋਆਰਡੀਨੇਟਰ, ਟੈਕਨੀਕਲ ਅਸਿਸਟੈਂਟ, ਅਕਾਊਂਟੈਂਟ, ਕੰਪਿਊਟਰ ਅਸਿਸਟੈਂਟ, ਡਾਟਾ ਐਂਟਰੀ ਆਪਰੇਟਰ ਤੇ ਗ੍ਰਾਮ ਰੋਜ਼ਗਾਰ ਸੇਵਕ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਕਰਨ ਦੇ ਇੱਛੁਕ ਹਨ, ਉਹ 21 ਅਕਤੂਬਰ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਲਈ ਵਿਦਿਅਕ ਯੋਗਤਾ, ਸ਼ਰਤਾਂ ਤੇ ਅਰਜ਼ੀ ਕਿਵੇਂ ਦੇਣੀ ਹੈ, ਇਸ ਬਾਰੇ ਵੇਰਵਾ ਜ਼ਿਲ੍ਹਾ ਵੈਬਸਾਈਟ https://Fazilka.nic.in 'ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਕਤ ਵੈਬਸਾਈਟ 'ਤੇ ਜਾ ਕੇ ਅਸਾਨੀ ਨਾਲ ਅਰਜ਼ੀ ਦੇ ਸਕਦਾ ਹੈ।

ਉਨ੍ਹਾਂ ਨੇ ਕਿਹਾ, "ਸਾਡੇ ਜ਼ਿਲ੍ਹੇ 'ਚ ਵੀ ਗਾਂਧੀ ਜੀ ਦੀ ਯੋਜਨਾ ਦੇ ਅਧੀਨ ਵੱਖ-ਵੱਖ ਅਸਾਮੀਆਂ ਉੱਤੇ ਖਾਲੀ ਅਸਾਮੀਆਂ ਕੱਢੀਆਂ ਗਈਆਂ ਹਨ, ਜਿਨ੍ਹਾਂ ਉੱਤੇ ਕੋਈ 21 ਅਕਤੂਬਰ ਤਕ ਆਨਲਾਈਨ ਅਪਲਾਈ ਕਰ ਸਕਦਾ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/

 

https://apps.apple.com/in/app/811114904

ਟਾਪ ਹੈਡਲਾਈਨ

 Pearls Group Scam : ਪਰਲ ਗਰੁੱਪ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ! ਲੋਕਾਂ ਨੇ ਲਗਾਏ ਜਿੱਤ ਦੇ ਪੋਸਟਰ 
 Pearls Group Scam : ਪਰਲ ਗਰੁੱਪ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ! ਲੋਕਾਂ ਨੇ ਲਗਾਏ ਜਿੱਤ ਦੇ ਪੋਸਟਰ 
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Chandigarh MC Elections 2026 : ਚੰਡੀਗੜ੍ਹ ਦੇ ਸਾਬਕਾ DSP ਵਿਰਕ ਕਾਂਗਰਸ 'ਚ ਸ਼ਾਮਲ, MC ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ 
Chandigarh MC Elections 2026 : ਚੰਡੀਗੜ੍ਹ ਦੇ ਸਾਬਕਾ DSP ਵਿਰਕ ਕਾਂਗਰਸ 'ਚ ਸ਼ਾਮਲ, MC ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ 
AAP Moga Rally : ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਂ 'ਤੇ ਮੰਗੀਆਂ ਵੋਟਾਂ, ਕਿਹਾ- ਕਾਂਗਰਸ ਦੀ ਸਰਕਾਰ ਆਈ ਤਾਂ...
AAP Moga Rally : ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਂ 'ਤੇ ਮੰਗੀਆਂ ਵੋਟਾਂ, ਕਿਹਾ- ਕਾਂਗਰਸ ਦੀ ਸਰਕਾਰ ਆਈ ਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget