ਪੜਚੋਲ ਕਰੋ

ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਹੋਵੇਗਾ ਵੱਡਾ ਫੈਸਲਾ

Punjab News: ਪੰਜਾਬ ਸਰਕਾਰ ਨੇ ਪੰਜਾਬ ਵਕਫ਼ ਬੋਰਡ ਚੇਅਰਮੈਨ ਬਣਾਉਣ ਲਈ ਬੋਰਡ ਦੀ ਮੀਟਿੰਗ 13 ਮਾਰਚ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੱਦੀ ਹੈ। ਇਸ ਵਿਚ ਬੋਰਡ ਦੇ ਚੇਅਰਮੈਨ ਦਾ ਉਸੇ ਦਿਨ ਫ਼ੈਸਲਾ ਹੋ ਜਾਵੇਗਾ।

ਮੀਟਿੰਗ ਵਿੱਚ ਖੋਲ੍ਹਿਆ ਜਾਵੇਗਾ ਸੀਲਬੰਦ ਲਿਫਾਫਾ

ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਇਕ ਸੀਲਬੰਦ ਲਿਫ਼ਾਫ਼ਾ ਖੋਲ੍ਹਿਆ ਜਾਵੇਗਾ, ਜਿਸ ਵਿੱਚ ਚੇਅਰਮੈਨ ਦਾ ਨਾਂ ਗੁਪਤ ਲਿਖਿਆ ਹੋਵਗਾ। ਬੋਰਡ ਦੇ ਸਾਰੇ ਮੈਂਬਰਾਂ ਨੂੰ ਸਰਕਾਰ ਦੇ ਬੰਦ ਲਿਫ਼ਾਫ਼ੇ ਦਾ ਸਮਰਥਨ ਕਰਨਾ ਹੋਵੇਗਾ। ਸਰਕਾਰ ਵੱਲੋਂ ਚੁਣੇ ਗਏ ਇਨ੍ਹਾਂ 10 ਮੈਂਬਰਾਂ ਵਿੱਚੋਂ ਇਕ ਨੂੰ ਚੇਅਰਮੈਨ ਬਣਾਇਆ ਜਾਵੇਗਾ।

ਕੌਣ ਬਣ ਸਕਦਾ ਵਕਫ ਬੋਰਡ ਦਾ ਚੇਅਰਮੈਨ

ਜ਼ਿਕਰਯੋਗ ਹੈ ਕਿ ਵਕਫ਼ ਬੋਰਡ ਚੇਅਰਮੈਨ  ਦੇ ਦੌਰ ਵਿਚ MLA ਡਾ. ਜਮੀਲ ਉਰ ਰਹਿਮਾਨ, ਸ਼ੂਜ਼ ਕਾਰੋਬਾਰੀ ਮੁਹੰਮਦ ਓਵੈਸ ਅਤੇ ਡਾ. ਅਨਵਰ ਖਾਨ ਦੇ ਨਾਂ ਚਰਚਾਵਾਂ ਵਿਚ ਸ਼ਾਮਲ ਹੈ ਪਰ ਮਜ਼ਬੂਤ ਦਾਅਵੇਦਾਰ ਦੇ ਤੌਰ 'ਤੇ ਐੱਮ.ਐੱਲ.ਏ. ਡਾ. ਜਮੀਲ ਉਰ ਰਹਿਮਾਨ ਅਤੇ ਮੁਹੰਮਦ ਓਵੈਸ ਦੇ ਨਾਂ ਸ਼ਾਮਲ ਹਨ।  ਜੇਕਰ ਪੰਜਾਬ ਸਰਕਾਰ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੂੰ ਕੋਈ ਹੋਰ ਮੰਤਰਾਲਾ ਦਿੰਦੀ ਹੈ ਤਾਂ ਮੁਹੰਮਦ ਓਵੈਸ ਦਾ ਵਕਫ਼ ਬੋਰਡ ਦਾ ਚੇਅਰਮੈਨ ਬਣਨਾ ਤੈਅ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget