ਪੜਚੋਲ ਕਰੋ

ਖੇਤੀ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਕੈਪਟਨ ਤੇ ਕੇਜਰੀਵਾਲ ਦੀ ਸਰਗਰਮੀ ਮਗਰੋਂ ਚੰਨੀ ਦਾ ਨਵਾਂ ਦਾਅ

ਚਰਨਜੀਤ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ 'ਚ ਰੱਦ ਕਰਨ ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ।

ਚੰਡੀਗੜ੍ਹ: ਪੰਜਾਬ ਦੀ ਸਿਆਸਤ ਹੁਣ ਕਿਸਾਨ ਹੀ ਤੈਅ ਕਰਨਗੇ। ਇਹ ਗੱਲ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਕੇ ਨਵੀਂ ਸਿਆਸੀ ਪਾਰੀ ਖੇਡਣ ਦਾ ਐਲਾਨ ਕੀਤਾ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿੱਧਾ ਕਿਸਾਨਾਂ ਨਾਲ ਸੰਵਾਦ ਰਚਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੇ ਸੁਝਾਅ ਲੈ ਕੇ ਹੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਏਗਾ।

ਕੈਪਟਨ ਨੇ ਆਮ ਆਦਮੀ ਪਾਰਟੀ ਦੀ ਸਰਗਰਮੀ ਵੇਖ ਕਾਂਗਰਸ ਵੀ ਹਰਕਤ ਵਿੱਚ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ' ਰੱਦ ਕਰਨ ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ।

ਚੰਨੀ ਨੇ ਰਾਜੇਵਾਲ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨ ਸੰਯੁਕਤ ਮੋਰਚਾ ਉਨ੍ਹਾਂ ਦੀ ਮਦਦ ਕਰੇ ਤੇ 8 ਨਵੰਬਰ ਨੂੰ ਬੁਲਾਏ ਜਾ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨ ਮੋਰਚਾ ਲਿਖ ਕੇ ਦੇ ਦੇਵੇ ਕਿ ਉਹ ਸਰਕਾਰ ਤੋਂ ਕੀ ਪਾਸ ਕਰਵਾਉਣਾ ਚਾਹੁੰਦਾ ਹੈ, ਅਸੀਂ ਕਿਸਾਨ ਮੋਰਚੇ ਵਲੋਂ ਦਿੱਤੀਆਂ ਸਿਫ਼ਾਰਸ਼ਾਂ ਦੀ ਬਿੰਦੀ-ਟਿੱਪੀ ਨੂੰ ਵੀ ਨਹੀਂ ਕੱਟਾਂਗੇ ਤੇ ਜੋ ਕਿਸਾਨ ਮੋਰਚਾ ਲਿਖ ਕੇ ਦੇਵੇਗਾ ਪਾਸ ਕਰ ਦੇਵਾਂਗੇ।

ਚੰਨੀ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸਾਫ਼ ਤੌਰ 'ਤੇ ਸਿੱਧਾ ਸੱਦਾ ਦੇ ਦਿੱਤਾ ਗਿਆ ਹੈ ਕਿ ਉਹ ਪੰਜਾਬ ਸਰਕਾਰ ਕੋਲੋਂ ਸੈਸ਼ਨ ਦੌਰਾਨ ਆਪਣੀ ਮਰਜ਼ੀ ਦੇ ਖੇਤੀ ਕਾਨੂੰਨ ਪਾਸ ਕਰਵਾ ਲੈਣ। ਮੁੱਖ ਮੰਤਰੀ ਨੇ ਬਲਬੀਰ ਸਿੰਘ ਰਾਜੇਵਾਲ ਨਾਲ ਫ਼ੋਨ 'ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਜਿਹੜੀਆਂ ਗੱਲਾਂ ਕੱਚੀਆਂ ਰਹਿ ਗਈਆਂ ਸਨ, ਉਨ੍ਹਾਂ ਨੂੰ ਇਸ ਵਾਰ ਪੱਕਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੁਝ ਅਧਿਕਾਰੀਆਂ ਨੇ ਸ਼ਾਇਦ ਇਹ ਕਹਿ ਕਿ ਡਰਾ ਦਿੱਤਾ ਹੋਵੇ ਕਿ ਪੂਰੀ ਤਰ੍ਹਾਂ ਕਾਨੂੰਨ ਰੱਦ ਕਰਨ 'ਤੇ ਸਰਕਾਰ ਟੁੱਟ ਸਕਦੀ ਹੈ, ਚੰਨੀ ਨੇ ਕਿਹਾ ਕਿ ਪਰ ਇਸ ਵਾਰ ਜੇਕਰ ਅਜਿਹਾ ਕਰਨ ਨਾਲ ਮੇਰੀ ਸਰਕਾਰ ਵੀ ਟੁੱਟ ਵੀ ਜਾਂਦੀ ਹੈ ਤਾਂ ਵੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget