ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵਾਂ ਫਰਮਾਨ ਜਾਰੀ ਕੀਤਾ ਸੀ ਕਿ ਜੇ ਕਿਸੇ ਵੀ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਾ ਵਿਰੋਧ ਹੁੰਦਾ ਹੈ ਤਾਂ ਉੱਥੇ DJ ਲਾ ਦਿੱਤੇ ਜਾਣ। ਹਾਲਾਂਕਿ ਭਾਰੀ ਵਿਰੋਧ ਮਗਰੋਂ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ।


ਦਰਅਸਲ, ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਛੁੱਟਕਾਰਾ ਪਾਉਣ ਦਾ ਰਾਹ ਲੱਭਿਆ ਸੀ। ਜਾਰੀ ਫਰਮਾਨਾਂ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ, ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਕਿਹਾ ਗਿਆ ਸੀ ਕਿ ਜਦੋਂ ਵੀ ਮੁੱਖ ਮੰਤਰੀ ਪੰਜਾਬ ਦੀ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਫੇਰੀ ਹੋਵੇ ਅਤੇ ਲੋਕ ਪ੍ਰਦਰਸ਼ਨ ਕਰਨ ਪਹੁੰਚਣ ਤਾਂ ਉੱਚੀ ਆਵਾਜ਼ ਵਿੱਚ ਡੀਜੇ ਲਾ ਦਿੱਤਾ ਜਾਵੇ। ਡੀਜੇ ਵਿੱਚ ਸ਼ਬਦ/ਭਜਨ ਲਾ ਦਿੱਤੇ ਜਾਣ ਤਾਂ ਜੋ ਵਿਰੋਧ ਵਾਲੇ ਨਾਅਰਿਆਂ ਦੀ ਆਵਾਜ਼ ਮੁੱਖ ਮੰਤਰੀ ਚੰਨੀ ਦੇ ਕੰਨੀ ਨਾ ਪਵੇ।


 




 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ