ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਅਤੇ ਕ੍ਰਿਸਮਿਸ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਐਲਾਨ
ਏਬੀਪੀ ਸਾਂਝਾ | 24 Dec 2020 08:44 PM (IST)
ਇਸ ਤਹਿਤ 25 ਦਸੰਬਰ ਤੋਂ 27 ਦਸੰਬਰ ਤਕ ਨਾਈਟ ਕਰਫਿਊ ਨਹੀਂ ਹੋਵੇਗਾ।
ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਆਉਣ 'ਤੇ ਪੰਜਾਬ 'ਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਸੀ। ਪਰ ਕ੍ਰਿਸਮਿਸ 'ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਪੰਜਾਬ 'ਚੋਂ ਨਾਈਟ ਕਰਫਿਊ ਹਟਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 25 ਦਸੰਬਰ ਤੋਂ 27 ਦਸੰਬਰ ਤਕ ਨਾਈਟ ਕਰਫਿਊ ਨਹੀਂ ਹੋਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ