ਪੜਚੋਲ ਕਰੋ

ਪੰਜਾਬ ਸਰਕਾਰ ਨੇ ਦੋ ਉਦਯੋਗਕ ਪਾਰਕਾਂ ਨੂੰ ਦਿੱਤੀ ਮਨਜ਼ੂਰੀ

ਪੰਜਾਬ ਕੈਬਨਿਟ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ 'ਚ 2000 ਏਕੜ ਦੀ ਸਰਕਾਰੀ ਤੇ ਪੰਚਾਇਤੀ ਜ਼ਮੀਨ 'ਤੇ ਆਧੁਨਿਕ ਉਦਯੋਗਿਕ ਪਾਰਕ ਤੇ ਇੰਟੀਗਰੇਟਡ ਮੈਨੂਫੈਕਚਰਿੰਗ ਕਲੱਸਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੀ ਅਰਥ ਵਿਵਸਥਾ ਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਕੈਬਨਿਟ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ 'ਚ 2000 ਏਕੜ ਦੀ ਸਰਕਾਰੀ ਤੇ ਪੰਚਾਇਤੀ ਜ਼ਮੀਨ 'ਤੇ ਆਧੁਨਿਕ ਉਦਯੋਗਿਕ ਪਾਰਕ ਤੇ ਇੰਟੀਗਰੇਟਡ ਮੈਨੂਫੈਕਚਰਿੰਗ ਕਲੱਸਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਦੇ ਨਿਰਮਾਣ 'ਤੇ 3200 ਕਰੋੜ ਰੁਪਏ ਦਾ ਖ਼ਰਚ ਆਵੇਗਾ। ਇੱਕ ਅਧਿਕਾਰਤ ਬੁਲਾਰੇ ਮੁਤਾਬਿਕ ਦੋਵੇਂ ਪ੍ਰਾਜੈਕਟ ਉਦਯੋਗ ਦੀ ਗਤੀ ਨੂੰ ਤੇਜ਼ ਕਰਨ ਅਤੇ ਰਾਜ ਦੀ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਰੁਜ਼ਗਾਰ ਦੀ ਭਾਰੀ ਸੰਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਣ ਹੋਣਗੇ। ਹਰੇਕ ਪ੍ਰਾਜੈਕਟ 1000 ਏਕੜ ਰਕਬੇ ਵਿੱਚ 1600 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਵੇਗਾ। ਇਹ ਪ੍ਰਾਜੈਕਟ ਸੰਭਾਵਤ ਉੱਦਮੀਆਂ ਤੇ ਉਦਯੋਗਪਤੀਆਂ ਦੀਆਂ ਜਰੂਰਤਾਂ ਨੂੰ ਜਲਦੀ ਪੂਰਾ ਕਰਨਗੇ। ਰਾਜਪੁਰਾ ਨੇੜੇ ਇੰਟੀਗਰੇਟਿਡ ਮੈਨੂਫੈਕਚਰਿੰਗ ਕਲੱਸਟਰ (ਆਈਐਮਸੀ) ਨੈਸ਼ਨਲ ਇੰਡਸਟਰੀਅਲ ਕੋਰੀਡੋਰ ਡਿਵਲਪਮੈਂਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਮੱਤੇਵਾੜਾ 'ਚ 1000 ਏਕੜ ਸਰਕਾਰੀ ਤੇ ਪੰਚਾਇਤੀ ਜ਼ਮੀਨ 'ਤੇ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ 1102 ਏਕੜ ਪੰਚਾਇਤੀ ਜ਼ਮੀਨ, 492 ਏਕੜ ਪਿੰਡ ਸਹਿਰਾ ਦੀ ਜ਼ਮੀਨ, 202 ਸਹਿਰੀ, 183 ਆਕਰੀ, 177 ਪਾਬੜਾ ਤੇ 48 ਏਕੜ ਤਖਤੁ ਮਜਰਾ ਦੀ ਜ਼ਮੀਨ ਸ਼ਾਮਲ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget